ਬਰਨਾਲਾ ਪੁਲਿਸ ਅਤੇ ਸਿਹਤ ਵਿਭਾਗ ਦੀ ਵੱਡੀ ਕਾਰਵਾਈ: ਬੋਲੈਰੋ ਗੱਡੀ ਵਿੱਚੋਂ 600 ਕਿਲੋ ਸ਼ੱਕੀ ਸਿੰਥੈਟਿਕ ਪਨੀਰ ਜ਼ਬਤ, ਚਾਲਕ ਮੌਕੇ ‘ਤੇ ਕਾਬੂ
ਗੁਰਮੀਤ ਸਿੰਘ ਬਰਨਾਲਾ/ਮਨੋਜ ਸ਼ਰਮਾ/ ਗੁਰਬਿੰਦਰ ਸਿੰਘ
ਗੁਰਮੀਤ ਸਿੰਘ ਬਰਨਾਲਾ/ਮਨੋਜ ਸ਼ਰਮਾ/ ਗੁਰਬਿੰਦਰ ਸਿੰਘ
ਵਿਧਾਇਕ ਉਗੋਕੇ ਦੇ ਯਤਨਾਂ ਸਦਕਾ ਭਦੌੜ ਦੀਆਂ ਸੜਕਾਂ ਦੀ ਨੁਹਾਰ ਬਦਲਣੀ ਸ਼ੁਰੂ -ਮੁਨੀਸ਼ ਕੁਮਾਰ ਗਰਗ
ਬਰਨਾਲਾ ਦੇ ਪਿੰਡ ਨਾਈਵਾਲ ਦੇ ਲੋਕਾਂ ਨੇ 40 ਸਾਲ ਪਹਿਲਾਂ ਬਣੀ ਗਲੀ ਨੂੰ ਉੱਚਾ ਕਰਕੇ ਅਤੇ ਨਵਾਂ ਬਣਾਉਣ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਕੀਤੀ ਨਾਅਰੇਬਾਜੀ
ਕਿਸਾਨ, ਮਜ਼ਦੂਰ ਤੇ ਮੁਲਾਜ਼ਮਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਮਨੋਜ ਸ਼ਰਮਾ। ਕਿਸਾਨ,ਮਜ਼ਦੂਰ ਮੁਲਾਜ਼ਮ ਜੱਥੇਬੰਦੀਆਂ ਦੇ ਸਾਂਝੇ ਫਰੰਟ ਨੇ ਉਲੀਕੇ ਪੰਜਾਬ ਪੱਧਰੀ ਡੀ.ਸੀ. ਦਫਤਰਾਂ ਅੱਗੇ ਧਰਨਿਆਂ ਦੀ ਲੜੀ ਤਹਿਤ ਬਰਨਾਲਾ ਡੀ.ਸੀ. ਦਫ਼ਤਰ ਵਿਖੇ ਕਿਸਾਨ, ਮਜਦੂਰਾਂ, ਮੁਲਾਜ਼ਮਾਂ ਨੇ ਵੱਡੀ ਲਾਮਬੰਦੀ ਕਰ ਰੋਸ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕੀ ਕੁੱਲ ਵਰਗ ‘ਤੇ ਕਾਰਪੋਰੇਟ … Read more
ਗੋਲੀਆਂ ਲੱਗਣ ਕਾਰਨ ਤਿੰਨ ਜਖ਼ਮੀ ਬਰਨਾਲਾ ਬਿਊਰੋ। ਬਰਨਾਲਾ ਵਿਖੇ ਐਤਵਾਰ ਦੇਰ ਸ਼ਾਮ ਹੀ ਕੁੱਝ ਅਣਪਛਾਤਿਆਂ ਨੇ ਇੱਥੇ ਸੰਧੂ ਪੱਤੀ ਚ ਇੱਕ ਘਰ ’ਚ ਵੜਕੇ ਨੌਜਵਾਨ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਪਿੱਛੋਂ ਹਮਲਾਵਰਾਂ ਨੇ ਇੱਕ ਲੋਹੜੀ ਦੇ ਸਮਾਗਮ ਵਿੱਚ ਫਾਇਰਿੰਗ ਕੀਤੀ। ਦੋਵਾਂ ਮਾਮਲਿਆਂ ਵਿੱਚ ਦੋ ਨੌਜਵਾਨਾਂ ਸਣੇ ਜਖ਼ਮੀ ਨੂੰ ਇਲਾਜ਼ ਲਈ ਹਸਪਤਾਲ ਲਿਜਾਣ ਵਾਲਾ ਇੱਕ ਵਿਅਕਤੀ … Read more
ਕੌਮੀ ਇਨਸਾਫ਼ ਮੋਰਚੇ ਦੇ ਸੱਦੇ ‘ਤੇ ਕੀਤਾ ਗਿਆ ਪ੍ਰਦਰਸ਼ਨ ਬਰਨਾਲਾ ਬਿਊਰੋ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਪੁਰਜ਼ੋਰ ਸਮਰਥਨ ਕਰਦਿਆਂ ਹੋਰ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਤਿੰਨ ਘੰਟਿਆਂ ਲਈ ਮੱਲੀਆਂ … Read more
ਸਾਢੇ ਤਿੰਨ ਵਜੇ ਮਿਲੀ ਸੂਚਨਾ, ਅੱਗ ਬੁਝਾਉਣ ਲਈ 20 ਤੋਂ 25 ਗੱਡੀਆਂ ਦਾ ਹੋਇਆ ਇਸਤੇਮਾਲ- ਬਾਠ ਬਰਨਾਲਾ ਬਿਊਰੋ। ਸਥਾਨਕ ਸ਼ਹਿਰ ਦੇ ਤਰਕਸ਼ੀਲ ਚੌਂਕ ਨੇੜੇ ਰਿਹਾਇਸੀ ਇਲਾਕੇ ਵਿੱਚ ਸਥਿੱਤ ਇੱਕ ਕਬਾੜ ਦੇ ਗੁਦਾਮ ’ਚ ਸੌਮਵਾਰ ਸੁਵੱਖਤੇ ਅਚਾਨਕ ਲੱਗ ਗਈ। ਜਿਸ ਨੂੰ ਬੁਝਾਉਣ ਵਿੱਚ ਫਾਇਰ ਬਿਗ੍ਰੇਡ ਦੇ ਕਰਮਚਾਰੀਆਂ ਦੇ ਨਾਲ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਅਹਿਮ … Read more
ਜੁਆਇਨਿੰਗ ਰਿਪੋਰਟਾਂ ਜਮ੍ਹਾਂ ਕਰਵਾਉਣ ਦੇ ਬਾਵਜੂਦ ਤਿੰਨ ਮਹੀਨੇ ਬਾਅਦ ਵੀ ਨਾ ਸਟੇਸ਼ਨ ਮਿਲਿਆ, ਨਾ ਤਨਖਾਹ – ਪੀੜਤ ਚੰਡੀਗੜ੍ਹ ਬਿਊਰੋ। ਪੰਜਾਬ ਸਰਕਾਰ ਵਾਅਦੇ ਤਾਂ ਕਰ ਰਹੀ ਹੈ ਪਰ ਪੂਰ ਨਹੀਂ ਚੜ੍ਹਾ ਰਹੀ। ਜਿਸ ਦੀ ਮਿਸ਼ਾਲ ਤਾਜ਼ਾ ਮਿਸਾਲ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ (ਪੌਲੀਟੈਕਨਿਕ ਵਿੰਗ) ਵਿੱਚ ਤਰੱਕੀ ਪ੍ਰਾਪਤ ਕਰਮਚਾਰੀ ਹਨ। ਜਿੰਨ੍ਹਾਂ ਨੂੰ ਤਰੱਕੀਆਂ … Read more
ਲੋਕਤੰਤਰ ਦੇ ਚੌਥੇ ਥੰਮ ਦੀ ਆਵਾਜ਼ ਦਵਾਉਣਾ ਚਾਹੁੰਦੀ ਹੈ “ਆਮ ਆਦਮੀ ਪਾਰਟੀ” ਬਰਨਾਲਾ ਬਿਊਰੋ। ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਧਰਾਵਾਂ ਤਹਿਤ ਪੰਜਾਬ ਦੇ ਦਰਜਨ ਭਰ ਪੱਤਰਕਾਰਾਂ ਤੇ ਦਰਜ ਕੀਤੇ ਗਏ ਪਰਚੇ ਦੇ ਵਿਰੋਧ ’ਚ ਅੱਜ ਪ੍ਰੈਸ ਕਲੱਬ ਭਦੌੜ ਵੱਲੋਂ ਜਨਤਕ ਤੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਤਿੰਨਕੋਣੀ ਚੌਂਕ ਵਿਖੇ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। … Read more