ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

PRTC ਬੱਸ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ; ਹਾਈਵੇਅ ’ਤੇ ਲੱਗਿਆ ਜਾਮ, ਦੋਵੇਂ ਧਿਰਾਂ ਆਹਮੋ-ਸਾਹਮਣੇ

ਗੁਰਮੀਤ ਸਿੰਘ ਬਰਨਾਲਾ/ ਮਨੋਜ ਸ਼ਰਮਾ

ਬਰਨਾਲਾ ਦੇ ਪਿੰਡ ਫਰਵਾਹੀ ‘ਚ ਵਾਪਰਿਆ ਭਿਆਨਕ ਹਾਦਸਾ: ਜੈੱਕ ਨਾਲ ਉੱਚਾ ਚੁੱਕਿਆ ਜਾ ਰਿਹਾ ਮਕਾਨ ਡਿੱਗਿਆ, 3 ਮਜ਼ਦੂਰਾਂ ਦੀ ਮੌਤ, ਇਕ ਦੀ ਭਾਲ ਜਾਰੀ

ਗੁਰਮੀਤ ਸਿੰਘ ਬਰਨਾਲਾ/ਮਨੋਜ ਸ਼ਰਮਾ

ਘਰ ਚ ਵੜਕੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਜਖ਼ਮੀ

ਗੋਲੀਆਂ ਲੱਗਣ ਕਾਰਨ ਤਿੰਨ ਜਖ਼ਮੀ ਬਰਨਾਲਾ ਬਿਊਰੋ। ਬਰਨਾਲਾ ਵਿਖੇ ਐਤਵਾਰ ਦੇਰ ਸ਼ਾਮ ਹੀ ਕੁੱਝ ਅਣਪਛਾਤਿਆਂ ਨੇ ਇੱਥੇ ਸੰਧੂ ਪੱਤੀ ਚ ਇੱਕ ਘਰ ’ਚ ਵੜਕੇ ਨੌਜਵਾਨ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਪਿੱਛੋਂ ਹਮਲਾਵਰਾਂ ਨੇ ਇੱਕ ਲੋਹੜੀ ਦੇ ਸਮਾਗਮ ਵਿੱਚ ਫਾਇਰਿੰਗ ਕੀਤੀ। ਦੋਵਾਂ ਮਾਮਲਿਆਂ ਵਿੱਚ ਦੋ ਨੌਜਵਾਨਾਂ ਸਣੇ ਜਖ਼ਮੀ ਨੂੰ ਇਲਾਜ਼ ਲਈ ਹਸਪਤਾਲ ਲਿਜਾਣ ਵਾਲਾ ਇੱਕ ਵਿਅਕਤੀ … Read more

ਬੰਦੀ ਸਿੰਘਾਂ ਦੀ ਰਿਹਾਈ ਲਈ ਮੱਲੀਆਂ ਟੋਲ ਪਲਾਜ਼ਾ ਕੀਤਾ ਬੰਦ

ਕੌਮੀ ਇਨਸਾਫ਼ ਮੋਰਚੇ ਦੇ ਸੱਦੇ ‘ਤੇ ਕੀਤਾ ਗਿਆ ਪ੍ਰਦਰਸ਼ਨ ਬਰਨਾਲਾ ਬਿਊਰੋ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਪੁਰਜ਼ੋਰ ਸਮਰਥਨ ਕਰਦਿਆਂ ਹੋਰ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਤਿੰਨ ਘੰਟਿਆਂ ਲਈ ਮੱਲੀਆਂ … Read more

ਕਬਾੜ ਨੂੰ ਲੱਗੀ ਭਿਆਨਕ ਅੱਗ, ਫ਼ਰਿਸ਼ਤਾ ਬਣ ਬਹੁੜੇ ਡੇਰਾ ਪ੍ਰੇਮੀ, ਨਿਭਾਈ ਅਹਿਮ ਭੂਮਿਕਾ, ਜਾਣੋ ਕਿਵੇਂ ਅਤੇ ਕਿੱਥੇ ਲੱਗੀ ਅੱਗ

ਸਾਢੇ ਤਿੰਨ ਵਜੇ ਮਿਲੀ ਸੂਚਨਾ, ਅੱਗ ਬੁਝਾਉਣ ਲਈ 20 ਤੋਂ 25 ਗੱਡੀਆਂ ਦਾ ਹੋਇਆ ਇਸਤੇਮਾਲ- ਬਾਠ ਬਰਨਾਲਾ ਬਿਊਰੋ। ਸਥਾਨਕ ਸ਼ਹਿਰ ਦੇ ਤਰਕਸ਼ੀਲ ਚੌਂਕ ਨੇੜੇ ਰਿਹਾਇਸੀ ਇਲਾਕੇ ਵਿੱਚ ਸਥਿੱਤ ਇੱਕ ਕਬਾੜ ਦੇ ਗੁਦਾਮ ’ਚ ਸੌਮਵਾਰ ਸੁਵੱਖਤੇ ਅਚਾਨਕ ਲੱਗ ਗਈ। ਜਿਸ ਨੂੰ ਬੁਝਾਉਣ ਵਿੱਚ ਫਾਇਰ ਬਿਗ੍ਰੇਡ ਦੇ ਕਰਮਚਾਰੀਆਂ ਦੇ ਨਾਲ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਅਹਿਮ … Read more

ਗੁਲਾਬ ਸਿੱਧੂ ਦੇ ਕਤਲ ਦੀ ਯੋਜਨਾ, ਸਰਪੰਚ ਸਮੇਤ ਤਿੰਨ ਕਾਬੂ

ਮਾਮਲੇ ਵਿੱਚ ਵਰਤੇ ਜਾਣ ਵਾਲੇ ਹਥਿਆਰ ਬਰਾਮਦ ਮਨੋਜ ਸ਼ਰਮਾ ਬਰਨਾਲਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਨਾਮਵਰ ਪੰਜਾਬੀ ਗਾਇਕ ਗੁਲਾਬ ਸਿੰਘ ਸਿੱਧੂ ਦੇ ਕਤਲ ਦੀ ਸਾਜਿਸ਼ ਨੂੰ ਫੇਲ੍ਹ ਕਰ ਦਿੱਤਾ ਹੈ। ਵਾਰਦਾਤ ਤੋਂ ਪਹਿਲਾਂ ਪੁਲੀਸ ਨੇ ਮਾਮਲੇ ਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਗਿਰਫਤਾਰ ਵਿਅਕਤੀਆਂ ਤੋਂ ਪਿਸਟਲ ਤੇ ਅਸਲਾ ਬਰਾਮਦ ਕੀਤਾ ਹੈ। … Read more

ਮੁਕੇਸ਼ ਮਲੌਦ ਦੇ ਹੱਕ ’ਚ ਉੱਤਰੀ ਪੰਜਾਬ ਸਟੂਡੈਂਟਸ ਯੂਨੀਅਨ ਨੇ ਕੀਤਾ ਰੋਸ ਮੁਜ਼ਾਹਰਾ

“ਆਪ” ਸਿਰਫ਼ ਵੱਡੇ ਜਗੀਰਦਾਰਾਂ ਅਤੇ ਕਾਰਪੋਰੇਟਸ ਪੱਖੀ ਪਾਰਟੀ“- ਪੀਐੱਸਯੂ ਬਰਨਾਲਾ ਬਿਊਰੋ। ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ) ਦੀ ਅਗਵਾਈ ਹੇਠ ਸਰਕਾਰੀ ਆਈ.ਟੀ.ਆਈ (ਲੜਕੇ) ਬਰਨਾਲਾ ਵਿਖੇ ਸਿਖਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਰਿਹਾਈ ਦੀ ਮੰਗ ਕੀਤੀ।                   ਇਸ ਮੌਕੇ ਪੀਐੱਸਯੂ ਦੇ ਸੂਬਾ ਆਗੂ ਸੁਖਦੀਪ ਹਥਨ … Read more

‘ਲਿਖਣ, ਬੋਲਣ ਤੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਅਤੇ ਮੀਡੀਆ ਦੀ ਆਜ਼ਾਦੀ ’ਤੇ ਹਮਲਾ ਬਰਦਾਸ਼ਤ ਨਹੀਂ’

ਤਰਕਸ਼ੀਲ ਸੁਸਾਇਟੀ ਨੇ ਪੱਤਰਕਾਰਾਂ ਤੇ ਆਰਟੀਆਈ ਕਾਰਕੰੁਨਾਂ ਵਿਰੁੱਧ ਦਰਜ ਕੇਸ ਫੌਰੀ ਰੱਦ ਕਰਨ ਦੀ ਕੀਤੀ ਮੰਗ ਬਰਨਾਲਾ ਬਿਊਰੋ। ਤਰਕਸ਼ੀਲ ਸੁਸਾਇਟੀ ਪੰਜਾਬ ਨੇ ਲੋਕ ਮਸਲਿਆਂ ’ਤੇ ਸਵਾਲ ਉਠਾਉਣ ਵਾਲੇ ਪੱਤਰਕਾਰਾਂ, ਸੋਸ਼ਲ ਮੀਡੀਆ ਕਾਰਕੁਨਾਂ ਅਤੇ ਆਰਟੀਆਈ ਕਾਰਕੰੁਨਾਂ ਸਮੇਤ 10 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਦੀ ਤਾਨਾਸ਼ਾਹੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ। ਪੰਜਾਬ ਸਰਕਾਰ ਨੂੰ … Read more

ਘਰੋਂ ਪਾਰਟੀ ਬਹਾਨੇ ਲੈ ਕੇ ਗਏ ਦੋਸਤ, ਕੁਝ ਸਮੇਂ ਬਾਅਦ ਮਿਲੀ ਮੌਤ ਦੀ ਖਬਰ, ਛੇ ਵਿਅਕਤੀਆਂ ਤੇ ਮਾਮਲਾ ਦਰਜ, ਪੁਲਿਸ ਕਰ ਰਹੀ ਜਾਂਚ

ਬਰਨਾਲ਼ਾ ਬਿਊਰੋ ਬਰਨਾਲਾ ਜਿਲੇ ਵਿੱਚ ਇੱਕ ਲੜਕੇ ਨੂੰ ਉਸਦੇ ਦੋਸਤ ਪਾਰਟੀ ਬਹਾਨੇ ਘਰੋਂ ਬੁਲਾ, ਅਤੇ ਕੁੱਟ ਕੁੱਟ ਕੇ ਵਹੀਕਲ ਨਾਲ ਕੁਚਲ ਕਿ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਾਣਕਾਰੀ ਦਿੰਦਿਆਂ ਪੁਲਿਸ ਸਟੇਸ਼ਨ ਸਿਟੀ 2 ਦੇ ਐਸ ਐਚ ਓ ਚਰਨਜੀਤ ਸਿੰਘ ਨੇ ਕਿਹਾ ਕਿ ਉਹਨਾਂ ਕੋਲ ਮ੍ਰਿਤਕ ਦੀ ਭੈਣ ਅਰਸਦੀਪ ਕੌਰ ਨੇ ਬਿਆਨ ਲਿਖਾਏ ਹਨ … Read more

ਪੁਲਿਸ ਖਿਲਾਫ ਪਾਣੀ ਵਾਲੀ ਟੈਂਕੀ ‘ਤੇ ਚੜ੍ਹੀ ਸਾਬਕਾ ਫੌਜੀ ਦੀ ਪਤਨੀ

ਜ਼ਿਲ੍ਹੇ ਦੇ ਇਸ ਪਿੰਡ ਵਿੱਚ ਸਥਿਤੀ ਬਣੀ ਤਣਾਪੂਰਨ, ਪੁਲਿਸ ਜਾਂਚ ‘ਚ ਜੁਟੀ ਬਰਨਾਲਾ ਬਿਊਰੋ। ਮੰਗਲਵਾਰ ਉਸ ਵੇਲੇ ਪਿੰਡ ਕੁਰੜ ਵਿਖੇ ਹਾਲਾਤ ਤਣਾਅਪੂਰਨ ਬਣ ਗਏ ਜਦੋਂ ਇੱਕ ਸਾਬਕਾ ਫੌਜੀ ਦੀ ਪਤਨੀ, ਇੱਕ ਵਿਅਕਤੀ ਨਾਲ ਪਾਣੀ ਵਾਲੀ ਟੈਂਕੀ ‘ਤੇ ਜਾਂ ਚੜੀ। ਸੂਚਨਾ ਮਿਲਦਿਆਂ ਹੀ ਪੁਲਿਸ ਸਬ ਡਵੀਜ਼ਨ ਮਹਿਲ ਕਲਾਂ ਦੇ ਡੀਐਸਪੀ ਜਸਪਾਲ ਸਿੰਘ ਧਾਲੀਵਾਲ ਅਤੇ ਥਾਣਾ ਠੁੱਲੀਬਾਲ … Read more

error: Content is protected !!