barnalapolice
ਬਰਨਾਲਾ ਦੇ ਪਿੰਡ ਫਰਵਾਹੀ ‘ਚ ਵਾਪਰਿਆ ਭਿਆਨਕ ਹਾਦਸਾ: ਜੈੱਕ ਨਾਲ ਉੱਚਾ ਚੁੱਕਿਆ ਜਾ ਰਿਹਾ ਮਕਾਨ ਡਿੱਗਿਆ, 3 ਮਜ਼ਦੂਰਾਂ ਦੀ ਮੌਤ, ਇਕ ਦੀ ਭਾਲ ਜਾਰੀ
ਗੁਰਮੀਤ ਸਿੰਘ ਬਰਨਾਲਾ/ਮਨੋਜ ਸ਼ਰਮਾ
ਨੌਜਵਾਨ ਵੱਲੋਂ ਜ਼ਹਿਰ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼: ਪੁਲਿਸ ਅਤੇ ਸਿਆਸੀ ਦਬਾਅ ਦੇ ਇਲਜ਼ਾਮਾਂ ਹੇਠ ਪਰਿਵਾਰ ਵੱਲੋਂ SSP ਦਫ਼ਤਰ ਅੱਗੇ ਧਰਨਾ ਜਾਰੀ
ਤਾਜ਼ਾ ਸਥਿਤੀ: ਖ਼ਬਰ ਲਿਖੇ ਜਾਣ ਤੱਕ ਐਸ.ਐਸ.ਪੀ. ਦਫ਼ਤਰ ਅੱਗੇ ਧਰਨਾ ਜਾਰੀ ਸੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਿੰਨਾ ਚਿਰ ਦੋਸ਼ੀਆਂ ਖਿਲਾਫ਼ ਪਰਚਾ ਦਰਜ ਨਹੀਂ ਹੁੰਦਾ, ਸੰਘਰਸ਼ ਤੇਜ਼ ਕੀਤਾ ਜਾਵੇਗਾ।
ਝੂਠੀ ਸ਼ੋਹਰਤ ਅਤੇ ਪੁਲਿਸ ਸੁਰੱਖਿਆ ਦੀ ਭੁੱਖ ਨੇ ਭੱਠਾ ਮਾਲਕ ਨੂੰ ਪਹੁੰਚਾਇਆ ਜੇਲ੍ਹ
ਗੈਂਗਸਟਰ ਦੇ ਨਾਂ ‘ਤੇ ਖੁਦ ਨੂੰ ਧਮਕੀ ਦਿਵਾਉਣ ਦੀ ਸਾਜ਼ਿਸ਼ ਦਾ ਪੁਲਿਸ ਵੱਲੋਂ ਪਰਦਾਫਾਸ਼, ਪੰਜ ਕਾਬੂ
ਸੇਵਾਕਾਲ ਵਧਾਉਣ ਬਦਲੇ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਮਨੋਜ ਸ਼ਰਮਾ/ਗੁਰਮੀਤ ਸਿੰਘ ਬਰਨਾਲਾ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਹਾਇਕ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਦੀ ਪਛਾਣ ਦਵਿੰਦਰ ਸਿੰਘ, ਸੀਨੀਅਰ ਸਹਾਇਕ ਸੀ.ਆਰ.ਸੀ. ਬ੍ਰਾਂਚ, ਦਫ਼ਤਰ ਸੀਨੀਅਰ ਕਪਤਾਨ ਪੁਲਿਸ ਬਰਨਾਲਾ ਵਜੋਂ ਹੋਈ ਹੈ। ਇਹ … Read more
ਬਰਨਾਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡਾ ‘ਸਰਚ ਅਪਰੇਸ਼ਨ’; ਨਸ਼ੀਲੀਆਂ ਗੋਲੀਆਂ ਬਰਾਮਦ, 6 ਗ੍ਰਿਫ਼ਤਾਰ
ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡਾ ‘ਸਰਚ ਅਪਰੇਸ਼ਨ’; ਨਸ਼ੀਲੀਆਂ ਗੋਲੀਆਂ ਬਰਾਮਦ, 6 ਗ੍ਰਿਫ਼ਤਾਰ
ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ ਕੇਂਦਰ ਤੇ ਪੰਜਾਬ ਸਰਕਾਰ
ਕਿਸਾਨ, ਮਜ਼ਦੂਰ ਤੇ ਮੁਲਾਜ਼ਮਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਮਨੋਜ ਸ਼ਰਮਾ। ਕਿਸਾਨ,ਮਜ਼ਦੂਰ ਮੁਲਾਜ਼ਮ ਜੱਥੇਬੰਦੀਆਂ ਦੇ ਸਾਂਝੇ ਫਰੰਟ ਨੇ ਉਲੀਕੇ ਪੰਜਾਬ ਪੱਧਰੀ ਡੀ.ਸੀ. ਦਫਤਰਾਂ ਅੱਗੇ ਧਰਨਿਆਂ ਦੀ ਲੜੀ ਤਹਿਤ ਬਰਨਾਲਾ ਡੀ.ਸੀ. ਦਫ਼ਤਰ ਵਿਖੇ ਕਿਸਾਨ, ਮਜਦੂਰਾਂ, ਮੁਲਾਜ਼ਮਾਂ ਨੇ ਵੱਡੀ ਲਾਮਬੰਦੀ ਕਰ ਰੋਸ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕੀ ਕੁੱਲ ਵਰਗ ‘ਤੇ ਕਾਰਪੋਰੇਟ … Read more
ਪਾਕਿਸਤਾਨ ਤੋਂ ਮੰਗਵਾ ਪੰਜਾਬ ‘ਚ ਕਰਦੇ ਸੀ ਨਸ਼ਾ ਅਤੇ ਹਥਿਆਰ ਸਪਲਾਈ, ਪੁਲਿਸ ਨੇ 2 ਕਿੱਲੋ 700 ਗ੍ਰਾਮ ਹੈਰੋਇਨ ਅਤੇ ਵਿਦੇਸ਼ੀ ਪਿਸਟਲ ਸਮੇਤ ਤਿੰਨ ਕੀਤੇ ਕਾਬੂ। ਬਰਨਾਲਾ ਪੁਲਿਸ ਵੱਲੋਂ ਪਾਕਿਸਤਾਨ ਤੋਂ ਨਸ਼ਾ ਮੰਗਵਾ ਪੰਜਾਬ ਚ ਵੇਚਣ ਵਾਲੇ ਗਰੋਹ ਦੇ ਤਿੰਨ ਮੈਂਬਰ ਫੜਨ ਦਾ ਸਮਾਚਾਰ ਪ੍ਰਾਪਤ ਹੋਇਆ। ਡੀਆਈਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਨੇ ਪ੍ਰੈਸ ਕਾਨਫਰੰਸ ਦੌਰਾਨ … Read more
ਘਰ ਚ ਵੜਕੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਜਖ਼ਮੀ
ਗੋਲੀਆਂ ਲੱਗਣ ਕਾਰਨ ਤਿੰਨ ਜਖ਼ਮੀ ਬਰਨਾਲਾ ਬਿਊਰੋ। ਬਰਨਾਲਾ ਵਿਖੇ ਐਤਵਾਰ ਦੇਰ ਸ਼ਾਮ ਹੀ ਕੁੱਝ ਅਣਪਛਾਤਿਆਂ ਨੇ ਇੱਥੇ ਸੰਧੂ ਪੱਤੀ ਚ ਇੱਕ ਘਰ ’ਚ ਵੜਕੇ ਨੌਜਵਾਨ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਪਿੱਛੋਂ ਹਮਲਾਵਰਾਂ ਨੇ ਇੱਕ ਲੋਹੜੀ ਦੇ ਸਮਾਗਮ ਵਿੱਚ ਫਾਇਰਿੰਗ ਕੀਤੀ। ਦੋਵਾਂ ਮਾਮਲਿਆਂ ਵਿੱਚ ਦੋ ਨੌਜਵਾਨਾਂ ਸਣੇ ਜਖ਼ਮੀ ਨੂੰ ਇਲਾਜ਼ ਲਈ ਹਸਪਤਾਲ ਲਿਜਾਣ ਵਾਲਾ ਇੱਕ ਵਿਅਕਤੀ … Read more
ਬੰਦੀ ਸਿੰਘਾਂ ਦੀ ਰਿਹਾਈ ਲਈ ਮੱਲੀਆਂ ਟੋਲ ਪਲਾਜ਼ਾ ਕੀਤਾ ਬੰਦ
ਕੌਮੀ ਇਨਸਾਫ਼ ਮੋਰਚੇ ਦੇ ਸੱਦੇ ‘ਤੇ ਕੀਤਾ ਗਿਆ ਪ੍ਰਦਰਸ਼ਨ ਬਰਨਾਲਾ ਬਿਊਰੋ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਪੁਰਜ਼ੋਰ ਸਮਰਥਨ ਕਰਦਿਆਂ ਹੋਰ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਤਿੰਨ ਘੰਟਿਆਂ ਲਈ ਮੱਲੀਆਂ … Read more



