ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੇ ਸਬੰਧ ਵਿੱਚ ਲਗਾਇਆ ਕੌਫੀ ਅਤੇ ਭੁਜੀਏ-ਬਦਾਨੇ ਦਾ ਲੰਗਰ

ਬਰਨਾਲਾ ਬਿਊਰੋ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਸਮਾਜ ਸੇਵੀਆਂ ਨੇ ਕਚਿਹਰੀ ਚੌਂਕ ’ਚ ਕੌਫ਼ੀ ਅਤੇ ਭੁਜੀਏ-ਬਦਾਨੇ ਦਾ ਲੰਗਰ ਲਾਇਆ। ਇਸ ਲੰਗਰ ਵਿੱਚ ਬੇਅੰਤ ਸਿੰਘ, ਅਭੀਕਰਨ ਸਿੰਘ, ਗੁਰਬਿੰਦਰ ਸਿੰਘ, ਸੰਦੀਪ ਸਿੰਘ ਅਤੇ ਗਗਨਦੀਪ ਸਿੰਘ ਨੇ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹੋਏ ਰਾਹਗੀਰਾਂ ਨੂੰ ਠੰਡ ਤੋਂ ਨਿਜ਼ਾਤ ਦਿਵਾਈ। ਜ਼ਿਕਰਯੋਗ ਹੈ ਕਿ ਇਹ ਲੰਗਰ ਸੁੱਕਰਵਾਰ … Read more

ਬਰਨਾਲਾ ਪੁਲਿਸ ਤੇ ਲੁਟੇਰਾ ਗੈਂਗ ਵਿਚਾਲੇ ਫਾਇਰਿੰਗ

ਬਰਨਾਲ਼ਾ ਬਿਊਰੋ । ਲੰਘੀ ਕੱਲ ਬਰਨਾਲਾ ਦੀ ਅਨਾਜ ਮੰਡੀ ਵਿੱਚ ਦੇਰ ਸ਼ਾਮ ਪੁਲਿਸ ਅਤੇ ਇੱਕ ਲੁਟੇਰਾ ਗੈਂਗ ਵਿੱਚ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਭਰੋਸੇ ਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬਰਨਾਲਾ ਦੀ ਅਨਾਜ ਮੰਡੀ ਵਿੱਚ ਇੱਕ ਲੁਟੇਰਾ ਗੈਂਗ ਅਤੇ ਪੁਲਿਸ ਦਰਮਿਆਨ ਉਸ ਵੇਲੇ ਫਾਇਰਿੰਗ ਹੋਈ। ਜਦੋਂ ਪੁਲਿਸ ਲੁਟੇਰਾ ਗੈਂਗ ਪਿੱਛਾ ਕਰ ਰਹੀ ਸੀ। ਜਿਉਂ … Read more

ਨਿੱਜੀਕਰਨ ਕਰਨ ਲਈ ਚੁੱਕੇ ਸਾਰੇ ਕਦਮ ਵਾਪਸ ਲਓ

ਲੋਕ ਮੋਰਚਾ ਪੰਜਾਬ ਤੇ ਇਨਕਲਾਬੀ ਕੇਂਦਰ ਪੰਜਾਬ ਨੇ ਸ਼ਹਿਰ ‘ਚ ਕੀਤਾ ਮਾਰਚ ਬਰਨਾਲਾ ਬਿਊਰੋ। ਲੋਕ ਮੋਰਚਾ ਪੰਜਾਬ ਤੇ ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਖਿਲਾਫ ਇੱਥੇ ਰੋਸ ਮਾਰਚ ਕੀਤਾ ਗਿਆ। ਸ਼ਹਿਰ ਵਿਚ ਕੱਢੇ ਗਏ ਇਸ ਰੋਸ ਮਾਰਚ ਦੌਰਾਨ ਲੋਕ ਮੋਰਚਾ ਪੰਜਾਬ ਤੇ ਇਨਕਲਾਬੀ ਕੇਂਦਰ ਪੰਜਾਬ ਦੇ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ … Read more

“ਇਹ ਵਾਰਦਾਤ ਕੋਈ ਪਹਿਲੀ ਨਹੀਂ”

ਬੱਸ ਸਟੈਂਡ ਸਾਹਮਣੇ, ਕਰਿਆਨੇ ਦੀ ਦੁਕਾਨ ਦੇ ਭੰਨੇ ਸ਼ੀਸ਼ੇ ਬਰਨਾਲਾ ਬਿਊਰੋ। ਬਰਨਾਲਾ ਦੇ ਬਸ ਅੱਡੇ ਦੇ ਬਿਲਕੁਲ ਸਾਹਮਣੇ ਇਕ ਕਰਿਆਨੇ ਦੀ ਦੁਕਾਨ ‘ਤੇ ਦੋ ਨੌਜਵਾਨਾਂ ਨੇ ਪੱਥਰਾਅ ਕਰ ਦਿੱਤਾ। ਸ਼ੀਸ਼ਿਆਂ ਦੇ ਚਕਨਾਚੂਰ ਹੋਣ ਦੀ ਆਵਾਜ਼ ਨਾਲ ਇਲਾਕੇ ਦੇ ਦੁਕਾਨਦਾਰਾਂ ਵਿੱਚ ਸਹਿਮ ਬਣ ਗਿਆ।               ਪੀੜਤ ਦੁਕਾਨਦਾਰ ਉਗਰਸੇਨ ਨੇ ਦੱਸਿਆ ਕਿ ਅਚਾਨਕ ਦੋ ਲੜਕੇ ਉਸ ਦੀ … Read more

“ਅਲਵਿਦਾ ਬਾਊ ਜੀ”

ਹਜ਼ਾਰਾਂ ਸੇਜ਼ਲ ਅੱਖਾਂ ਨੇ ਦਿੱਤੀ ਐਡਵੋਕੇਟ ਸ਼ਿਵਦਰਸ਼ਨ ਸ਼ਰਮਾ ਨੂੰ ਅੰਤਿਮ ਵਿਦਾਈ ਐਸ. ਡੀ. ਸਭਾ ਦੇ ਚੇਅਰਮੈਨ ਸੀਨੀਅਰ ਐਡਵੋਕੇਟ ਸ਼ਿਵਦਰਸ਼ਨ ਸ਼ਰਮਾ ਦਾ ਦੇਹਾਂਤ ਨੈਸ਼ਨਲ ਬਿਊਰੋ। ਵਕਾਲਤ ਅਤੇ ਵਿੱਦਿਆ ਦੇ ਖੇਤਰ ਵਿੱਚ ਵਿਲੱਖਣ ਪੈੜਾਂ ਪਾਉਣ ਵਾਲੇ ਐਡਵੋਕੇਟ ਸ਼ਿਵਦਰਸ਼ਨ ਕੁਮਾਰ ਸ਼ਰਮਾ (87) ਨੂੰ ਹਜ਼ਾਰਾਂ ਸੇਜ਼ਲ ਅੱਖਾਂ ਨੇ ਅੰਤਿਮ ਵਿਦਾਇਗੀ ਦਿੱਤੀ। ਸ਼ਰਮਾ ਐਸ.ਡੀ. ਸਭਾ ਦੇ ਚੇਅਰਮੈਨ ਅਤੇ ਬਾਰ ਐਸੋਸੀਏਸ਼ਨ … Read more

ਕਬੱਡੀ ਟੂਰਨਾਮੈਂਟ ‘ਚ ਗੋਲ਼ੀਬਾਰੀ, ਖੇਡ ਪ੍ਰੇਮੀਆਂ ‘ਚ ਰੋਹ

ਖੇਡ ਪ੍ਰੇਮੀਆਂ ਨੇ ਚਲਦੇ ਟੂਰਨਾਮੈਂਟ ਵਿੱਚ ਨੌਜਵਾਨ ਦੇ ਕਤਲ ਦੀ ਕੀਤੀ ਨਿਖੇਧੀ ਨੈਸ਼ਨਲ ਬਿਊਰੋ। 15 ਦਸੰਬਰ 2025 ਨੂੰ ਮੁਹਾਲੀ ਵਿੱਚ ਚੱਲ ਰਹੇ ਕਬੱਡੀ ਕੱਪ ਟੂਰਨਾਮੈਂਟ ਦਾ ਲਾਈਵ ਪ੍ਰਸਾਰਣ ਇੱਕ ਨਿੱਜੀ ਯੂ-ਟਿਊਬ ਚੈੱਨਲ ਉੱਤੇ ਚਲ ਰਿਹਾ ਸੀ। ਕੈਮਰੇ ‘ਚ ਦਿੱਖ ਰਹੇ ਖਿਡਾਰੀ ਮੈਚ ਖੇਡਣ ਦੀ ਤਿਆਰੀ ਕਰ ਰਹੇ ਸਨ, ਅਚਾਨਕ ਗੋਲੀਆਂ ਚੱਲਣ ਦੀ ਆਵਾਜ਼ ਆਈ ਅਤੇ … Read more

ਸਕੂਲੀ ਬੱਚੀਆਂ ਨਾਲ ਛੇੜਛਾੜ ਕਰਨ ਵਾਲੇ ਸਰਕਾਰੀ ਅਧਿਆਪਕ ਤੇ ਪੁਲਿਸ ਨੇ ਕੀਤਾ ਪਰਚਾ ਦਰਜ਼

ਪਹਿਲਾਂ ਸਕੂਲ ਚੋਂ ਕੀਤੀ ਸੀ ਬਦਲੀ

ਬਰਨਾਲਾ ਬਿਊਰੋ ਸਰਕਾਰੀ ਸਕੂਲ ਚ ਪੜਨ ਵਾਲੀਆਂ ਵਿਦਿਆਰਥਣਾਂ ਨਾਲ਼ ਸਕੂਲ ਦੇ ਹੀ ਸਰਕਾਰੀ ਅਧਿਆਪਕ ਵੱਲੋਂ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਜਿਸਤੋਂ ਬਾਅਦ ਸਿੱਖਿਆ ਵਿਭਾਗ ਨੇ ਉਕਤ ਅਧਿਆਪਕ ਦੀ ਬਦਲੀ ਕਰ ਦਿੱਤੀ ਸੀ ਅਤੇ ਹੁਣ ਉਸ ਅਧਿਆਪਕ ਤੇ ਪੁਲਿਸ ਵਲੋਂ ਪਰਚਾ ਦਰਜ਼ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਬਰਨਾਲਾ ਪੁਲਿਸ ਦੇ ਡੀ ਐਸ ਪੀ … Read more

ਇੱਕੋ ਦਿਨ ਤਿੰਨ ਨੌਜਵਾਨਾਂ ਦਾ ਸੰਸਕਾਰ, ਪਿੰਡ ਚ ਛਾਇਆ ਮਾਤਮ, ਜਾਣੋ ਕਿਉਂ

ਬਰਨਾਲਾ ਬਿਊਰੋ ਸ਼ਨਿੱਚਰਵਾਰ ਦੇਰ ਸ਼ਾਮ ਜ਼ਿਲ੍ਹਾ ਬਰਨਾਲਾ ਦੇ ਪਿੰਡ ਗਹਿਲ ਦੇ ਤਿੰਨ ਨੌਜਵਾਨਾਂ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਮੰਦਭਾਗੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੂਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕਾਂ ਦੀ ਪਹਿਚਾਣ ਆਕਾਸ਼ਦੀਪ ਸਿੰਘ ਪੁੱਤਰ ਬਲਜਿੰਦਰ ਸਿੰਘ, ਪਰਵਿੰਦਰ ਸਿੰਘ ਪੁੱਤਰ ਸਰਬੀ ਸਿੰਘ ਤੇ ਅੰਮ੍ਰਿਤਪਾਲ ਸਿੰਘ ਪੁੱਤਰ … Read more

ਭਾਕਿਯੂ ਡਕੌਂਦਾ ਨੇ ਬਿਜਲੀ ਬਿੱਲ ਤੇ ਸੀਡ ਬਿੱਲ ਵਿਰੁੱਧ ਕਮਰਕਸੀ : ਬਲਾਕ ਪ੍ਰਧਾਨ ਸ਼ਹਿਣਾ

ਬਰਨਾਲ਼ਾ ਬਿਊਰੋ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸ਼ਹਿਣਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਤ੍ਰਿਵੈਣੀ ਸਾਹਿਬ ਸ਼ਹਿਣਾ ਵਿਖੇ ਕੀਤੀ ਗਈ ਅੱਜ ਦੀ ਮੀਟਿੰਗ ਵਿੱਚ ਬਲਾਕ ਪ੍ਰਧਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਬਿਜਲੀ ਬਿੱਲ 2025 ਤੇ ਸੀਡ ਬਿੱਲ 2025 ਲਾਗੂ ਕਰਨ ਜਾ ਰਹੀ ਹੈ। ਬਿਜਲੀ ਬਿੱਲ ਪਾਸ ਕਰਕੇ ਪ੍ਰਾਈਵੇਟ ਕੰਪਨੀਆਂ … Read more

ਖੀਸੇ ਵਿੱਚੋਂ ਪਰਸ ਕੱਢ ਕੇ ਭੱਜਣ ਵਾਲੇ ਨਸ਼ੇੜੀ ਨੂੰ ਲੋਕਾਂ ਨੇ ਮੌਕੇ ਤੇ ਦਬੋਚਿਆ, ਕੀਤੀ ਚਿੱਤਰ ਪਰੇਡ

ਬਰਨਾਲ਼ਾ ਬਿਊਰੋ ਬਰਨਾਲਾ ਜ਼ਿਲ੍ਹੇ ਦੇ ਸਹਿਰ ਭਦੌੜ ਦੇ ਬਾਜਾਖਾਨਾ ਰੋਡ ਉੱਪਰ ਇੱਕ ਨਸ਼ੇੜੀ ਕਿਸਮ ਦੇ ਵਿਅਕਤੀ ਵੱਲੋਂ ਇੱਕ ਰਾਹ ਜਾਂਦੇ ਵਿਅਕਤੀ ਦੇ ਖੀਸੇ ਵਿੱਚੋਂ ਪਰਸ ਕੱਢ ਕੇ ਭੱਜਣ ਦੀ ਨਕਾਮ ਕੋਸ਼ਿਸ਼ ਕੀਤੀ ਗਈ, ਕਿਉਂਕਿ ਪਰਸ ਕੱਢ ਕੇ ਭੱਜਣ ਵਾਲਾ ਵਿਅਕਤੀ ਜਿਸ ਦਾ ਨਸ਼ਾ ਵੀ ਕੀਤਾ ਹੋਇਆ ਸੀ ਜਦੋਂ ਸਥਾਨਕ ਤਿੰਨ ਕੋਣੀ ਚੌਂਕ ਵਿੱਚੋਂ ਸ਼ਹਿਰ ਵੱਲ … Read more

error: Content is protected !!