ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਘਰ ਚ ਵੜਕੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਜਖ਼ਮੀ

ਗੋਲੀਆਂ ਲੱਗਣ ਕਾਰਨ ਤਿੰਨ ਜਖ਼ਮੀ ਬਰਨਾਲਾ ਬਿਊਰੋ। ਬਰਨਾਲਾ ਵਿਖੇ ਐਤਵਾਰ ਦੇਰ ਸ਼ਾਮ ਹੀ ਕੁੱਝ ਅਣਪਛਾਤਿਆਂ ਨੇ ਇੱਥੇ ਸੰਧੂ ਪੱਤੀ ਚ ਇੱਕ ਘਰ ’ਚ ਵੜਕੇ ਨੌਜਵਾਨ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਪਿੱਛੋਂ ਹਮਲਾਵਰਾਂ ਨੇ ਇੱਕ ਲੋਹੜੀ ਦੇ ਸਮਾਗਮ ਵਿੱਚ ਫਾਇਰਿੰਗ ਕੀਤੀ। ਦੋਵਾਂ ਮਾਮਲਿਆਂ ਵਿੱਚ ਦੋ ਨੌਜਵਾਨਾਂ ਸਣੇ ਜਖ਼ਮੀ ਨੂੰ ਇਲਾਜ਼ ਲਈ ਹਸਪਤਾਲ ਲਿਜਾਣ ਵਾਲਾ ਇੱਕ ਵਿਅਕਤੀ … Read more

ਕਬਾੜ ਨੂੰ ਲੱਗੀ ਭਿਆਨਕ ਅੱਗ, ਫ਼ਰਿਸ਼ਤਾ ਬਣ ਬਹੁੜੇ ਡੇਰਾ ਪ੍ਰੇਮੀ, ਨਿਭਾਈ ਅਹਿਮ ਭੂਮਿਕਾ, ਜਾਣੋ ਕਿਵੇਂ ਅਤੇ ਕਿੱਥੇ ਲੱਗੀ ਅੱਗ

ਸਾਢੇ ਤਿੰਨ ਵਜੇ ਮਿਲੀ ਸੂਚਨਾ, ਅੱਗ ਬੁਝਾਉਣ ਲਈ 20 ਤੋਂ 25 ਗੱਡੀਆਂ ਦਾ ਹੋਇਆ ਇਸਤੇਮਾਲ- ਬਾਠ ਬਰਨਾਲਾ ਬਿਊਰੋ। ਸਥਾਨਕ ਸ਼ਹਿਰ ਦੇ ਤਰਕਸ਼ੀਲ ਚੌਂਕ ਨੇੜੇ ਰਿਹਾਇਸੀ ਇਲਾਕੇ ਵਿੱਚ ਸਥਿੱਤ ਇੱਕ ਕਬਾੜ ਦੇ ਗੁਦਾਮ ’ਚ ਸੌਮਵਾਰ ਸੁਵੱਖਤੇ ਅਚਾਨਕ ਲੱਗ ਗਈ। ਜਿਸ ਨੂੰ ਬੁਝਾਉਣ ਵਿੱਚ ਫਾਇਰ ਬਿਗ੍ਰੇਡ ਦੇ ਕਰਮਚਾਰੀਆਂ ਦੇ ਨਾਲ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਅਹਿਮ … Read more

ਗੁਲਾਬ ਸਿੱਧੂ ਦੇ ਕਤਲ ਦੀ ਯੋਜਨਾ, ਸਰਪੰਚ ਸਮੇਤ ਤਿੰਨ ਕਾਬੂ

ਮਾਮਲੇ ਵਿੱਚ ਵਰਤੇ ਜਾਣ ਵਾਲੇ ਹਥਿਆਰ ਬਰਾਮਦ ਮਨੋਜ ਸ਼ਰਮਾ ਬਰਨਾਲਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਨਾਮਵਰ ਪੰਜਾਬੀ ਗਾਇਕ ਗੁਲਾਬ ਸਿੰਘ ਸਿੱਧੂ ਦੇ ਕਤਲ ਦੀ ਸਾਜਿਸ਼ ਨੂੰ ਫੇਲ੍ਹ ਕਰ ਦਿੱਤਾ ਹੈ। ਵਾਰਦਾਤ ਤੋਂ ਪਹਿਲਾਂ ਪੁਲੀਸ ਨੇ ਮਾਮਲੇ ਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਗਿਰਫਤਾਰ ਵਿਅਕਤੀਆਂ ਤੋਂ ਪਿਸਟਲ ਤੇ ਅਸਲਾ ਬਰਾਮਦ ਕੀਤਾ ਹੈ। … Read more

ਪਟਿਆਲਾ ‘ਚ ਨਾਈ ਦੀ ਗੋਲੀ ਮਾਰ ਕੇ ਹੱਤਿਆ

ਮ੍ਰਿਤਕ ਦਸਵੀਂ ਜਮਾਤ ਦਾ ਵਿਦਿਆਰਥੀ ਸੀ ਪਟਿਆਲਾ ਬਿਊਰੋ। ਸ਼ਾਹੀ ਸਹਿਰ ਪਟਿਆਲਾ ਵਿਖੇ ਸੋਮਵਾਰ ਨੂੰ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।                   ਮ੍ਰਿਤਕ ਦੀ ਪਹਿਚਾਣ ਵੀਰ ਸਿੰਘ ਉਰਫ ਵੀਰੂ ਵਾਸੀ ਸੰਜੇ ਕਲੋਨੀ ਪਟਿਆਲਾ ਵਜੋਂ ਹੋਈ ਹੈ। ਜਾਣਕਾਰਾਂ ਮਤਾਬਕ ਮ੍ਰਿਤਕ ਦਸਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਨਾਈ ਦਾ ਕੰਮ … Read more

ਬੱਚਿਆਂ ਦੀ ਲੜਾਈ ‘ਚ ਗਈ ਬਜ਼ੁਰਗ ਦੀ ਜਾਨ

ਬਰਨਾਲਾ ਬਿਊਰੋ। ਜ਼ਿਲ੍ਹਾ ਬਰਨਾਲਾ ਦੇ ਸ਼ਹਿਰ ਤਪਾ ਵਿਚ ਬੱਚਿਆਂ ਦੀ ਲੜਾਈ ਇੱਕ ਬਜ਼ੁਰਗ ਤੇ ਭਾਰੀ ਪੈ ਗਈ। ਜਿਸ ਕਾਰਨ ਬਜ਼ੁਰਗ ਦੀ ਜਾਨ ਚਲੀ ਗਈ। ਘਟਨਾ ਤਪਾ ਦੀ ਬਾਜ਼ੀਗਰ ਬਸਤੀ ਦੀ ਹੈ, ਜਿੱਥੇ ਦੋ ਧਿਰਾਂ ’ਚ ਹੋਈ ਲੜਾਈ ਵਿਚ ਬਜ਼ੁਰਗ ਦੀ ਮੌਤ ਤੋਂ ਬਾਅਦ ਪੁਲਿਸ ਨੇ ਦੋ ਚਚੇਰੇ ਭਰਾਵਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ … Read more

ਸਿਆਸੀ ਜਗਤ ਚ ਸੋਗ ਦੀ ਲਹਿਰ, ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਦਾ ਦੇਹਾਂਤ

ਪੰਜਾਬ ਦੇ ਸਾਬਕਾ ਸਿੱਖਿਆ ਰਾਜ ਮੰਤਰੀ ਦਾ ਅਚਾਨਕ ਦੇਹਾਂਤ ਹੋ ਗਿਆ ਜਾਣਕਾਰੀ ਅਨੁਸਾਰ ਮਾਸਟਰ ਤਾਰਾ ਸਿੰਘ ਲਾਡਲ 1997 ਵਿੱਚ ਅਕਾਲੀ ਸਰਕਾਰ ਵਿੱਚ ਮੰਤਰੀ ਬਣੇ ਸਨ। ਅਤੇ ਸਵੇਰੇ ਉਹਨਾਂ ਨੇ ਅੰਤਿਮ ਸਾਹ ਲਿਆ ਉਹਨਾਂ ਦਾ ਅੰਤਿਮ ਸੰਸਕਾਰ ਓਹਨਾ ਦੇ ਜੱਦੀ ਪਿੰਡ ਲਾਡਲ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਐਸ ਡੀ … Read more

error: Content is protected !!