ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਨੀਵੀਂ ਗਲੀ ਨੂੰ ਲੈਕੇ ਨਾਈਵਾਲਾ ਵਾਸੀਆਂ ਕੀਤਾ ਪ੍ਰਦਰਸ਼ਨ

ਬਰਨਾਲਾ ਦੇ ਪਿੰਡ ਨਾਈਵਾਲ ਦੇ ਲੋਕਾਂ ਨੇ 40 ਸਾਲ ਪਹਿਲਾਂ ਬਣੀ ਗਲੀ ਨੂੰ ਉੱਚਾ ਕਰਕੇ ਅਤੇ ਨਵਾਂ ਬਣਾਉਣ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਕੀਤੀ ਨਾਅਰੇਬਾਜੀ

ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ ਕੇਂਦਰ ਤੇ ਪੰਜਾਬ ਸਰਕਾਰ

ਕਿਸਾਨ, ਮਜ਼ਦੂਰ ਤੇ ਮੁਲਾਜ਼ਮਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਮਨੋਜ ਸ਼ਰਮਾ। ਕਿਸਾਨ,ਮਜ਼ਦੂਰ ਮੁਲਾਜ਼ਮ ਜੱਥੇਬੰਦੀਆਂ ਦੇ ਸਾਂਝੇ ਫਰੰਟ ਨੇ ਉਲੀਕੇ ਪੰਜਾਬ ਪੱਧਰੀ ਡੀ.ਸੀ. ਦਫਤਰਾਂ ਅੱਗੇ ਧਰਨਿਆਂ ਦੀ ਲੜੀ ਤਹਿਤ ਬਰਨਾਲਾ ਡੀ.ਸੀ. ਦਫ਼ਤਰ ਵਿਖੇ ਕਿਸਾਨ, ਮਜਦੂਰਾਂ, ਮੁਲਾਜ਼ਮਾਂ ਨੇ ਵੱਡੀ ਲਾਮਬੰਦੀ ਕਰ ਰੋਸ਼ ਪ੍ਰਦਰਸ਼ਨ ਕੀਤਾ।          ਇਸ ਮੌਕੇ ਆਗੂਆਂ ਨੇ ਕਿਹਾ ਕੀ ਕੁੱਲ ਵਰਗ ‘ਤੇ ਕਾਰਪੋਰੇਟ … Read more

ਸਫਾਈ ਸੇਵਕਾਂ ਦੀ ਹੜਤਾਲ ਕਾਰਨ ਭਦੌੜ ਸ਼ਹਿਰ ਦੇ ਵਿਗੜੇ ਹਲਾਤ

ਸ਼ਹਿਰ ਵਿੱਚ ਗੰਦਗੀ ਦੇ ਢੇਰ, ਸ਼ਹਿਰ ਵਾਸੀਆਂ ਦੇ ਸਿਰ ਤੇ ਸੰਕਟ ਦਾ ਖਤਰਾ ਮਨੋਜ ਸ਼ਰਮਾ ਭਦੌੜ ਨਗਰ ਕੌਂਸਲ ਦੇ ਸਫਾਈ ਸੇਵਕ ਪਿਛਲੇ ਪੰਜ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦੇ ਵਿਰੋਧ ਵਿੱਚ 5 ਜਨਵਰੀ ਤੋਂ ਅਣਮਿੱਥੇ ਸਮੇ ਲਈ ਹੜਤਾਲ ’ਤੇ ਹਨ। ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗ … Read more

ਬੰਦੀ ਸਿੰਘਾਂ ਦੀ ਰਿਹਾਈ ਲਈ ਮੱਲੀਆਂ ਟੋਲ ਪਲਾਜ਼ਾ ਕੀਤਾ ਬੰਦ

ਕੌਮੀ ਇਨਸਾਫ਼ ਮੋਰਚੇ ਦੇ ਸੱਦੇ ‘ਤੇ ਕੀਤਾ ਗਿਆ ਪ੍ਰਦਰਸ਼ਨ ਬਰਨਾਲਾ ਬਿਊਰੋ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਪੁਰਜ਼ੋਰ ਸਮਰਥਨ ਕਰਦਿਆਂ ਹੋਰ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਤਿੰਨ ਘੰਟਿਆਂ ਲਈ ਮੱਲੀਆਂ … Read more

ਭਵਿੱਖ ਨੂੰ ਲੈ ਕੇ ਚਿੰਤਤ, ਤਕਨੀਕੀ ਸਿੱਖਿਆ ਵਿਭਾਗ ਦੇ ਪਦਉੱਨਤ ਕਰਮਚਾਰੀ

ਜੁਆਇਨਿੰਗ ਰਿਪੋਰਟਾਂ ਜਮ੍ਹਾਂ ਕਰਵਾਉਣ ਦੇ ਬਾਵਜੂਦ ਤਿੰਨ ਮਹੀਨੇ ਬਾਅਦ ਵੀ ਨਾ ਸਟੇਸ਼ਨ ਮਿਲਿਆ, ਨਾ ਤਨਖਾਹ – ਪੀੜਤ ਚੰਡੀਗੜ੍ਹ ਬਿਊਰੋ। ਪੰਜਾਬ ਸਰਕਾਰ ਵਾਅਦੇ ਤਾਂ ਕਰ ਰਹੀ ਹੈ ਪਰ ਪੂਰ ਨਹੀਂ ਚੜ੍ਹਾ ਰਹੀ। ਜਿਸ ਦੀ ਮਿਸ਼ਾਲ ਤਾਜ਼ਾ ਮਿਸਾਲ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ (ਪੌਲੀਟੈਕਨਿਕ ਵਿੰਗ) ਵਿੱਚ ਤਰੱਕੀ ਪ੍ਰਾਪਤ ਕਰਮਚਾਰੀ ਹਨ। ਜਿੰਨ੍ਹਾਂ ਨੂੰ ਤਰੱਕੀਆਂ … Read more

ਪੱਤਰਕਾਰਾਂ ‘ਤੇ ਦਰਜ ਕੀਤੇ ਪਰਚਿਆਂ ਦੇ ਵਿਰੋਧ ’ਚ ਮਾਨ ਦਾ ਪੁਤਲਾ ਫੂਕਿਆ

ਲੋਕਤੰਤਰ ਦੇ ਚੌਥੇ ਥੰਮ ਦੀ ਆਵਾਜ਼ ਦਵਾਉਣਾ ਚਾਹੁੰਦੀ ਹੈ “ਆਮ ਆਦਮੀ ਪਾਰਟੀ” ਬਰਨਾਲਾ ਬਿਊਰੋ। ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਧਰਾਵਾਂ ਤਹਿਤ ਪੰਜਾਬ ਦੇ ਦਰਜਨ ਭਰ ਪੱਤਰਕਾਰਾਂ ਤੇ ਦਰਜ ਕੀਤੇ ਗਏ ਪਰਚੇ ਦੇ ਵਿਰੋਧ ’ਚ ਅੱਜ ਪ੍ਰੈਸ ਕਲੱਬ ਭਦੌੜ ਵੱਲੋਂ ਜਨਤਕ ਤੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਤਿੰਨਕੋਣੀ ਚੌਂਕ ਵਿਖੇ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ।                       … Read more

ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਦੇ ਆਗੂਆਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਦੇ ਨਾਂਅ ਸੌਂਪੇ ਮੰਗ ਪੱਤਰ

ਬਰਨਾਲਾ ਬਿਊਰੋ। ਮਗਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਦੇ ਜ਼ਿਲ੍ਹਾ ਪ੍ਰਧਾਨ ਕਾ. ਜੀਤ ਸਿੰਘ ਪੱਖੋਕਲਾਂ, ਮੀਤ ਪ੍ਰਧਾਨ ਹਰਬੰਸ ਸਿੰਘ ਕੱਟੂ ਤੇ ਸਕੱਤਰ ਸੁਦਾਗਰ ਸਿੰਘ ਉੱਪਲੀ ਦੀ ਅਗਵਾਈ ਵਿੱਚ ਜੌਬ ਕਾਰਡ ਹੋਲਡਰ ਮਜ਼ਦੂਰਾਂ ਵੱਲੋਂ ਕਚਹਿਰੀ ਚੌਂਕ ਬਰਨਾਲਾ ਵਿਖੇ ਰੋਸ ਰੈਲੀ ਕਰਕੇ ਨਾਅਰੇਬਾਜ਼ੀ ਕੀਤੀ। ਉਪਰੰਤ ਆਗੂਆਂ ਨੇ ਡੀਸੀ ਟੀ ਬੈਨਿਥ ਨੂੰ ਪ੍ਰਧਾਨ ਮੰਤਰੀ ਤੇ ਰਾਸਟਰਪਤੀ ਦੇ ਨਾਂਅ ਮੰਗ … Read more

ਮੁਕੇਸ਼ ਮਲੌਦ ਦੇ ਹੱਕ ’ਚ ਉੱਤਰੀ ਪੰਜਾਬ ਸਟੂਡੈਂਟਸ ਯੂਨੀਅਨ ਨੇ ਕੀਤਾ ਰੋਸ ਮੁਜ਼ਾਹਰਾ

“ਆਪ” ਸਿਰਫ਼ ਵੱਡੇ ਜਗੀਰਦਾਰਾਂ ਅਤੇ ਕਾਰਪੋਰੇਟਸ ਪੱਖੀ ਪਾਰਟੀ“- ਪੀਐੱਸਯੂ ਬਰਨਾਲਾ ਬਿਊਰੋ। ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ) ਦੀ ਅਗਵਾਈ ਹੇਠ ਸਰਕਾਰੀ ਆਈ.ਟੀ.ਆਈ (ਲੜਕੇ) ਬਰਨਾਲਾ ਵਿਖੇ ਸਿਖਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਰਿਹਾਈ ਦੀ ਮੰਗ ਕੀਤੀ।                   ਇਸ ਮੌਕੇ ਪੀਐੱਸਯੂ ਦੇ ਸੂਬਾ ਆਗੂ ਸੁਖਦੀਪ ਹਥਨ … Read more

“ਮਗਨਰੇਗਾ” ਲੋੜਵੰਦਾਂ ਲੋਕਾਂ ਲਈ ਜੀਵਨ- ਰੇਖਾ, ਇਸ ’ਚ ਛੇੜਛਾੜ ਬਰਦਾਸਤ ਨਹੀਂ

‘ਆਪ’ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ’ਚ ਮਨਰੇਗਾ ਵਰਕਰਾਂ ਦੇ ਹੱਕ ’ਚ ਉਠਾਈ ਅਵਾਜ਼ ਬਰਨਾਲਾ ਬਿਊਰੋ। ਵਿਧਾਨ ਸਭਾ ਦੀ ਵਿਸ਼ੇਸ਼ ਸਤਿਕਾਰ ਕਮੇਟੀ ਦੇ ਚੇਅਰਮੈਨ ਅਤੇ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮਜ਼ਦੂਰਾਂ ਦੇ ਹੱਕ ’ਚ ਅਵਾਜ਼ ਬੁਲੰਦ ਕੀਤੀ ਹੈ। ਇਸ … Read more

‘ਝੂਠੀ ਹੈ ‘ਆਪ’ ਸਰਕਾਰ, ਮਹਿਲਾਵਾਂ ਨੂੰ ਕਦੋਂ ਮਿਲਣਗੇ ਇੱਕ ਹਜ਼ਾਰ’

ਮਹਿਲਾ ਕਾਂਗਰਸ ਦੀ ਅਗਵਾਈਅ ਵਿੱਚ ਮਹਿਲਾਵਾਂ ਨੇ ਆਮ ਆਦਮੀ ਪਾਰਟੀ ਖਿਲਾਫ਼ ਕੀਤਾ ਰੋਸ ਪ੍ਰਦਸ਼ਨ ਬਰਨਾਲਾ ਬਿਊਰੋ। ਮਹਿਲਾ ਕਾਂਗਰਸ ਜ਼ਿਲ੍ਹਾ ਬਰਨਾਲਾ ਵੱਲੋਂ ਕਚਹਿਰੀ ਚੌਂਕ ਬਰਨਾਲਾ ਵਿਖੇ ਆਮ ਆਦਮ ਪਾਰਟੀ ਦੀ ਵਾਅਦਾ- ਖਿਲਾਫ਼ੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮਹਿਲਾਵਾਂ ਨੇ ਆਮ ਆਦਮੀ ਪਾਰਟੀ ਨੂੰ ਇੱਕ- ਇੱਕ ਹਜ਼ਾਰ ਰੁਪਏ ਜਾਰੀ ਕਰਨ ਜਾਂ ਅਸਤੀਫ਼ਾ ਦੇਣ ਦੀ ਮੰਗ ਕੀਤੀ। … Read more

error: Content is protected !!