ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਤਹਿਸੀਲਾਂ ’ਚ ਕੰਮ ਕਰਦੇ ਟੈਕਨੀਕਲ ਅਸਿਸਟੈਂਟਾਂ ਨੇ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

ਗੁਰਬਿੰਦਰ ਸਿੰਘ ਬਰਨਾਲ਼ਾ

ਭਾਰਤ ਮਾਲਾ ਪ੍ਰੋਜੈਕਟ ਵਿਰੁੱਧ ਰਾਮਗੜ੍ਹ ਧਰਨੇ ‘ਚ ਅੱਜ ਉਮੜੇਗਾ ਕਿਸਾਨਾਂ ਦਾ ਵੱਡਾ ਸੈਲਾਬ, ਡਕੌਂਦਾ ਆਗੂਆਂ ਨੇ ਪ੍ਰਸ਼ਾਸਨ ਤੇ ਕੰਪਨੀ ਖ਼ਿਲਾਫ਼ ਵਿੱਢਿਆ ਮੋਰਚਾ

ਗੁਰਬਿੰਦਰ ਸਿੰਘ

ਨੌਜਵਾਨ ਵੱਲੋਂ ਜ਼ਹਿਰ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼: ਪੁਲਿਸ ਅਤੇ ਸਿਆਸੀ ਦਬਾਅ ਦੇ ਇਲਜ਼ਾਮਾਂ ਹੇਠ ਪਰਿਵਾਰ ਵੱਲੋਂ SSP ਦਫ਼ਤਰ ਅੱਗੇ ਧਰਨਾ ਜਾਰੀ

ਤਾਜ਼ਾ ਸਥਿਤੀ: ਖ਼ਬਰ ਲਿਖੇ ਜਾਣ ਤੱਕ ਐਸ.ਐਸ.ਪੀ. ਦਫ਼ਤਰ ਅੱਗੇ ਧਰਨਾ ਜਾਰੀ ਸੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਿੰਨਾ ਚਿਰ ਦੋਸ਼ੀਆਂ ਖਿਲਾਫ਼ ਪਰਚਾ ਦਰਜ ਨਹੀਂ ਹੁੰਦਾ, ਸੰਘਰਸ਼ ਤੇਜ਼ ਕੀਤਾ ਜਾਵੇਗਾ।

ਬੈਂਕ ਮੁਲਾਜ਼ਮਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਆਰ- ਪਾਰ ਦੀ ਲੜਾਈ ਦਾ ਐਲਾਨ
-ਕਿਹਾ: 5 ਦਿਨਾਂ ਬੈਂਕਿੰਗ: ਭੀਖ ਨਹੀਂ, ਸਾਡਾ ਹੱਕ ਹੈ

ਬਰਨਾਲ਼ਾ ਬਿਊਰੋ ਯੂਨਾਇਟੇਡ ਫੋਰਮ ਆਫ ਬੈਂਕ ਯੂਨੀਅਨਜ਼ ਦੇ ਦੇਸ਼ ਵਿਆਪੀ ਸੰਘਰਸ਼ੀ ਸੱਦੇ ਤਹਿਤ ਇਥੇ ਸਟੇਟ ਬੈਂਕ ਆਫ ਇੰਡੀਆ (ਮੁੱਖ ਸ਼ਾਖਾ) ਦੇ ਸਾਹਮਣੇ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਆਗੂਆਂ ਨੇ ਇੰਡੀਅਨ ਬੈਂਕਸ ਅਸੋਸੀਏਸ਼ਨ ਤੇ ਸਰਕਾਰ ਦੀ ਟਾਲਮਟੋਲ ਨੀਤੀ ਦੀ ਸਖ਼ਤ ਨਿਖੇਧੀ ਕੀਤੀ।         … Read more

error: Content is protected !!