ਬਰਨਾਲਾ ’ਚ 12 ਸਾਲਾ ਬੱਚੇ ਦੀ ਲਾਸ਼ ਬਰਾਮਦ; ਪਰਿਵਾਰ ਨੇ ਜਬਰ-ਜ਼ਨਾਹ ਤੋਂ ਬਾਅਦ ਕਤਲ ਦਾ ਲਗਾਇਆ ਦੋਸ਼
ਬਰਨਾਲਾ ਸ਼ਹਿਰ ਦੇ ਕਾਲਾ ਮਹਿਰ ਸਟੇਡੀਅਮ ਦੇ ਕੋਲ ਇਕ ਮੋਟਰ ਵਾਲੇ ਕਮਰੇ ’ਚੋਂ 12 ਸਾਲਾ ਬੱਚੇ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ।
ਬਰਨਾਲਾ ਸ਼ਹਿਰ ਦੇ ਕਾਲਾ ਮਹਿਰ ਸਟੇਡੀਅਮ ਦੇ ਕੋਲ ਇਕ ਮੋਟਰ ਵਾਲੇ ਕਮਰੇ ’ਚੋਂ 12 ਸਾਲਾ ਬੱਚੇ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ।
ਥਾਣਾ ਤਪਾ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਭੁੱਕੀ ਚੂਰਾ ਪੋਸਤ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਭੁੱਕੀ ਪੋਸਤ ਸਣੇ ਗ੍ਰਿਫਤਾਰ ਕਰਕੇ ਸਫਲਤਾ ਹਾਸਿਲ ਕੀਤੀ ਹੈ। ਥਾਣਾ ਤਪਾ ਦੇ ਇੰਚਾਰਜ ਸ਼ਰੀਫ਼ ਖਾਂ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ‘ਚ ਜਦ ਏਐਸਆਈ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਤਾਜੋਕੇ-ਕੈਂਚੀਆਂ ਤਪਾ ਇਲਾਕੇ ’ਚ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ।
ਬਰਨਾਲਾ ਬਿਊਰੋ 16 ਮਾਰਚ ਬਰਨਾਲਾ ਦੇ ਨਿਵਾਸੀ ਸਵਰਗੀ ਸ੍ਰੀ ਰਮੇਸ਼ ਕੁਮਾਰ ਜੀ ਦੀ ਪਹਿਲੀ ਬਰਸੀ ਦੇ ਸਬੰਧ ਵਿੱਚ ਗੋਇਲ ਪਰਿਵਾਰ ਵੱਲੋਂ ਉਨ੍ਹਾਂ ਦੀ ਪਾਵਨ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਤਹਿਤ ਆਉਂਦੀ 17 ਮਾਰਚ 2026 ਨੂੰ ਧਨੌਲਾ ਰੋਡ ‘ਤੇ ਸਥਿਤ ਵਰਿੰਦਾ ਐਨਕਲੇਵ ਵਿਖੇ ਸੁੰਦਰਕਾਂਡ ਪਾਠ ਅਤੇ ਭਜਨ … Read more
ਬਰਨਾਲਾ ਬਿਊਰੋ 14 ਮਾਰਚ : ਪਿੰਡ ਕਾਲੇਕੇ ਨੇੜੇ ਪੈਟਰੋਲ ਪੰਪ ਕੋਲ ਇਕ ਅਣਪਛਾਤੇ ਟਰੈਕਟਰ-ਟਰਾਲੀ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਚਾਲਕ ਗੰਭੀਰ ਰੂਪ ’ਚ ਜਖਮੀ ਹੋ ਗਿਆ। ਇਸ ਸਬੰਧੀ ਸੜਕ ਸੁਰੱਖਿਆ ਟੀਮ ਦੇ ਇੰਚਾਰਜ ਏਐਸਆਈ ਅਮਰੀਕ ਸਿੰਘ ਨੇ ਦੱਸਿਆ ਕਿ ਰਾਤ ਕਰੀਬ 9 ਵਜੇ ਕੰਟਰੋਲ ਰੂਮ ਤੋਂ ਸੂਚਨਾ ਪ੍ਰਾਪਤ ਹੋਈ ਸੀ ਕਿ ਪਿੰਡ … Read more
ਸੀਚੇਵਾਲ ਤੇ ਮੇਅਰ ਨੇ ਬੁੱਢੇ ਦਰਿਆ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਨੂੰ ਦਿੱਤੀ ਚੇਤਾਵਨੀ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ: ਰਾਜ ਸਭਾ ਮੈਂਬਰ ਸੰਤ ਸੀਚੇਵਾਲ, ਮੇਅਰ ਇੰਦਰਜੀਤ ਕੌਰ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼; ਸਬੰਧਤ ਅਧਿਕਾਰੀਆਂ ਨੂੰ ਬਣਾਇਆ ਜਾਵੇ ਜਵਾਬਦੇਹ ਲੁਧਿਆਣਾ, 14 ਮਾਰਚ: ਬੁੱਢੇ ਦਰਿਆ ਵਿੱਚ ਗੋਬਰ ਜਾਂ ਅਣਸੋਧਿਆ ਉਦਯੋਗਿਕ ਪਾਣੀ ਸੁੱਟਣ … Read more
ਇੰਟਰਨੈਸ਼ਨਲ ਬਿਊਰੋ 14 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕੱਛਾਰ ਜ਼ਿਲ੍ਹਾ ਹੈੱਡਕੁਆਰਟਰ ਕਸਬੇ ਸਿਲਚਰ ਵਿੱਚ ਲਗਭਗ 23,550 ਕਰੋੜ ਰੁਪਏ ਦੇ ਤਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਸਾਮ ਦੇ ਉਨ੍ਹਾਂ ਦੇ ਦੋ ਦਿਨਾਂ ਦੌਰੇ ਦਾ ਆਖਰੀ ਪ੍ਰੜ੍ਹਾਅ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਗੁਹਾਟੀ ਵਿੱਚ ਰਾਤ … Read more
ਬਰਨਾਲਾ ਬਿਊਰੋ 14 ਮਾਰਚ ਸ੍ਰੀ ਆਨੰਦਪੁਰ ਸਾਹਿਬ, 14 ਮਾਰਚ 2026- ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ‘ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਵਾਅਦਾ-ਖਿਲਾਫੀ ਦਾ ਦੇਸ ਲਾਉਂਦਿਆਂ ਸਿੱਖਿਆ … Read more
ਪਟਿਆਲਾ ਬਿਊਰੋ 14 ਮਾਰਚ ਸਮਾਣਾ ਦੇ ਪਿੰਡ ਬਦਨਪੁਰ ਵਿੱਚ ਅੱਜ ਸਵੇਰੇ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਅਵਾਰਾ ਕੁੱਤਿਆਂ ਦੇ ਇੱਕ ਖੂੰਖਾਰ ਝੁੰਡ ਨੇ 10 ਸਾਲਾ ਮਾਸੂਮ ਬੱਚੇ ‘ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਇਹ ਘਟਨਾ ਸਵੇਰੇ ਕਰੀਬ 7 ਵਜੇ ਵਾਪਰੀ ਜਦੋਂ ਬੱਚਾ ਘਰੋਂ ਦੁੱਧ ਲੈਣ ਲਈ ਨਿਕਲਿਆ … Read more
ਬਰਨਾਲਾ ਬਿਊਰੋ 14 ਮਾਰਚ ਟ੍ਰਾਈਡੈਂਟ ਕੰਪਲੈਕਸ ਧੌਲਾ ਵਿੱਚ 55ਵੇਂ ਰਾਸ਼ਟਰੀ ਸੁਰੱਖਿਆ ਹਫ਼ਤੇ ਦਾ ਸਮਾਪਨ ਸਮਾਰੋਹ ਬਹੁਤ ਉਤਸ਼ਾਹ ਅਤੇ ਭਾਗੀਦਾਰੀ ਨਾਲ ਮਨਾਇਆ ਗਿਆ। ਇਸ ਸਮਾਰੋਹ ਦਾ ਮੁੱਖ ਉਦੇਸ਼ ਕਾਰਜਸਥਲ ਸੁਰੱਖਿਆ ਦੇ ਨਾਲ-ਨਾਲ ਜਨਤਕ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣਾ ਸੀ। ਇਸ ਮੌਕੇ ‘ਤੇ ਸ਼੍ਰੀ ਸਾਹਿਲ ਗੋਇਲ ਜੀ, ਡਿਪਟੀ ਡਾਇਰੈਕਟਰ ਆਫ ਫੈਕਟਰੀਜ਼ ਬਰਨਾਲਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਰਜਕ੍ਰਮ … Read more
ਬਰਨਾਲਾ ਬਿਊਰੋ 14 ਮਾਰਚ ਬੀਤੀ ਰਾਤ ਪਿੰਡ ਖੁੱਡੀ ਕਲਾਂ ’ਚ ਚੋਰਾਂ ਵਲੋਂ ਬੇਖੌਫ ਹੋ ਕੇ ਇਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਚੋਰਾਂ ਨੇ ਇਕੋ ਰਾਤ ’ਚ ਖੇਤਾਂ ’ਚ ਲੱਗੀਆਂ ਲਗਭਗ 20 ਤੋਂ 22 ਮੋਟਰਾਂ ਦੀਆਂ ਤਾਰਾਂ ਚੋਰੀ ਕਰ ਲਈਆਂ। ਜਿਸ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਹੈ। ਇਸ ਘਟਨਾ ਤੋਂ ਬਾਅਦ ਪਿੰਡ … Read more