ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਘਰੋਂ ਪਾਰਟੀ ਬਹਾਨੇ ਲੈ ਕੇ ਗਏ ਦੋਸਤ, ਕੁਝ ਸਮੇਂ ਬਾਅਦ ਮਿਲੀ ਮੌਤ ਦੀ ਖਬਰ, ਛੇ ਵਿਅਕਤੀਆਂ ਤੇ ਮਾਮਲਾ ਦਰਜ, ਪੁਲਿਸ ਕਰ ਰਹੀ ਜਾਂਚ

ਬਰਨਾਲ਼ਾ ਬਿਊਰੋ ਬਰਨਾਲਾ ਜਿਲੇ ਵਿੱਚ ਇੱਕ ਲੜਕੇ ਨੂੰ ਉਸਦੇ ਦੋਸਤ ਪਾਰਟੀ ਬਹਾਨੇ ਘਰੋਂ ਬੁਲਾ, ਅਤੇ ਕੁੱਟ ਕੁੱਟ ਕੇ ਵਹੀਕਲ ਨਾਲ ਕੁਚਲ ਕਿ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਾਣਕਾਰੀ ਦਿੰਦਿਆਂ ਪੁਲਿਸ ਸਟੇਸ਼ਨ ਸਿਟੀ 2 ਦੇ ਐਸ ਐਚ ਓ ਚਰਨਜੀਤ ਸਿੰਘ ਨੇ ਕਿਹਾ ਕਿ ਉਹਨਾਂ ਕੋਲ ਮ੍ਰਿਤਕ ਦੀ ਭੈਣ ਅਰਸਦੀਪ ਕੌਰ ਨੇ ਬਿਆਨ ਲਿਖਾਏ ਹਨ … Read more

ਲਿਵ ਐਂਡ ਰਿਲੇਸ਼ਨ ਚ ਰਹਿੰਦੇ ਜੋੜੇ ਦੀ ਭੇਦ ਭਰੇ ਹਾਲਾਤਾਂ ਵਿੱਚ ਮੌਤ, ਪੁਲਿਸ ਕਰ ਰਹੀ ਜਾਂਚ

ਬਰਨਾਲ਼ਾ ਬਿਊਰੋ ਪਿੰਡ ਟੱਲੇਵਾਲ ਵਿਖੇ ਇੱਕ ਘਰ ’ਚੋਂ ਇੱਕ ਮਹਿਲਾ ਤੇ ਪੁਰਸ ਦੀਆਂ ਸ਼ੱਕੀ ਹਾਲਾਤਾਂ ਵਿੱਚੋਂ ਮਿਲੀਆਂ ਲਾਸ਼ਾਂ ਨਾਲ ਸਨਸਨੀ ਫੈਲ ਗਈ। ਸੂਚਨਾ ਮਿਲਣ ’ਤੇ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਲਿਆ ਅਤੇ ਜਾਂਚ ਵਿੱਚ ਜੁਟ ਗਈ। ਜਾਣਕਾਰੀ ਦਿੰਦਿਆਂ ਥਾਣਾ ਟੱਲੇਵਾਲ ਦੇ ਮੁਖੀ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਪਿੰਡ ’ਚ ਹੀ ਇੱਕ ਘਰ … Read more

ਸੱਤ ਸਾਲਾਂ ਬਾਅਦ ਬਰਨਾਲਾ ’ਚ ਕਾਂਗਰਸ ਦਾ ‘ਸੂਪੜਾ ਸਾਫ਼’, ਅਕਾਲੀ ਦਲ ਨੇ ਫੜੀ ਰਫ਼ਤਾਰ

ਸੱਤ ਵਰ੍ਹੇ ਪਹਿਲਾਂ ਦੀਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਮੁਕਾਬਲੇ ਕਾਂਗਰਸ ਪਾਰਟੀ ਦੇ ਗ੍ਰਾਫ਼ ਬੁਰੀ ਤਰ੍ਹਾਂ ਹੇਠਾਂ ਡਿੱਗਿਆ   ਨੈਸ਼ਨਲ ਬਿਊਰੋ। ਸੂਬੇ ਅੰਦਰ ਸੱਤ ਵਰ੍ਹੇ ਪਹਿਲਾਂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਮੁਕਾਬਲੇ ਕਾਂਗਰਸ ਦੇ ਗ੍ਰਾਫ਼ ਵਿੱਚ ਵੱਡੀ ਗਿਰਾਵਟ ਆਈ ਹੈ। ਜਿਸ ਦਾ ਪ੍ਰਮਾਣ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਤਾਜ਼ਾ ਨਤੀਜਿਆਂ ਵਿੱਚੋਂ ਸਾਫ਼- ਸਪੱਸ਼ਟ ਝਲਕ ਰਿਹਾ ਹੈ। ਜਦੋਂ … Read more

ਇੱਕੋ ਦਿਨ ਤਿੰਨ ਨੌਜਵਾਨਾਂ ਦਾ ਸੰਸਕਾਰ, ਪਿੰਡ ਚ ਛਾਇਆ ਮਾਤਮ, ਜਾਣੋ ਕਿਉਂ

ਬਰਨਾਲਾ ਬਿਊਰੋ ਸ਼ਨਿੱਚਰਵਾਰ ਦੇਰ ਸ਼ਾਮ ਜ਼ਿਲ੍ਹਾ ਬਰਨਾਲਾ ਦੇ ਪਿੰਡ ਗਹਿਲ ਦੇ ਤਿੰਨ ਨੌਜਵਾਨਾਂ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਮੰਦਭਾਗੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੂਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕਾਂ ਦੀ ਪਹਿਚਾਣ ਆਕਾਸ਼ਦੀਪ ਸਿੰਘ ਪੁੱਤਰ ਬਲਜਿੰਦਰ ਸਿੰਘ, ਪਰਵਿੰਦਰ ਸਿੰਘ ਪੁੱਤਰ ਸਰਬੀ ਸਿੰਘ ਤੇ ਅੰਮ੍ਰਿਤਪਾਲ ਸਿੰਘ ਪੁੱਤਰ … Read more

ਇੱਕੋ ਪਿੰਡ ਦੇ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ, ਵਿਆਹ ਸਮਾਗਮ ਤੋਂ ਪਿੰਡ ਜਾ ਰਹੇ ਸਨ ਵਾਪਸ

ਬਰਨਾਲ਼ਾ ਬਿਊਰੋ ਬੀਤੀ ਰਾਤ ਜ਼ਿਲ੍ਹਾ ਬਰਨਾਲਾ ਦੇ ਪਿੰਡ ਗਹਿਲ ਚ ਉਸ ਵੇਲੇ ਮਾਤਮ ਛਾ ਗਿਆ ਜਦੋਂ ਪਿੰਡ ਦੇ ਤਿੰਨ ਨੌਜਵਾਨ ਇੱਕ ਸੜਕ ਹਾਦਸੇ ਵਿੱਚ ਮੌਤ ਦੇ ਮੂੰਹ ਵਿੱਚ ਚਲੇ ਗਏ। ਕਿਸ ਮੰਦਭਾਗੀ ਘਟਨਾ ਸੁਣਦਿਆਂ ਹੀ ਪੂਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ।                 ਮ੍ਰਿਤਕਾਂ ਦੀ ਪਹਿਚਾਣ ਆਕਾਸ ਪੁੱਤਰ ਬਲਜਿੰਦਰ ਸਿੰਘ, ਪਰਵਿੰਦਰ ਸਿੰਘ ਪੁੱਤਰ ਸਰਬੀ ਸਿੰਘ ਤੇ … Read more

ਸਿਆਸੀ ਜਗਤ ਚ ਸੋਗ ਦੀ ਲਹਿਰ, ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਦਾ ਦੇਹਾਂਤ

ਪੰਜਾਬ ਦੇ ਸਾਬਕਾ ਸਿੱਖਿਆ ਰਾਜ ਮੰਤਰੀ ਦਾ ਅਚਾਨਕ ਦੇਹਾਂਤ ਹੋ ਗਿਆ ਜਾਣਕਾਰੀ ਅਨੁਸਾਰ ਮਾਸਟਰ ਤਾਰਾ ਸਿੰਘ ਲਾਡਲ 1997 ਵਿੱਚ ਅਕਾਲੀ ਸਰਕਾਰ ਵਿੱਚ ਮੰਤਰੀ ਬਣੇ ਸਨ। ਅਤੇ ਸਵੇਰੇ ਉਹਨਾਂ ਨੇ ਅੰਤਿਮ ਸਾਹ ਲਿਆ ਉਹਨਾਂ ਦਾ ਅੰਤਿਮ ਸੰਸਕਾਰ ਓਹਨਾ ਦੇ ਜੱਦੀ ਪਿੰਡ ਲਾਡਲ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਐਸ ਡੀ … Read more

error: Content is protected !!