ਡੇਰਾ ਬਾਬਾ ਹਸਤ ਲਾਲ ਜੀ ਵਿਖੇ ਸਲਾਨਾ ਜੋੜ ਮੇਲਾ ਅਤੇ ਅਖੰਡ ਪਾਠ ਸਾਹਿਬ ਸ਼ਰਧਾ ਪੂਰਵਕ ਸੰਪੰਨ
ਕਸਬਾ ਭਦੌੜ ਦੇ ਮੁਹੱਲਾ ਜੰਗੀਕਾ ਸਥਿਤ ਡੇਰਾ ਬਾਬਾ ਹਸਤ ਲਾਲ ਜੀ ਵਿਖੇ ਬਾਬਾ ਜੀ ਦੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਸਮਾਗਮ ਬੜੀ ਸ਼ਰਧਾ ਅਤੇ ਭਾਵਨਾ ਨਾਲ ਕਰਵਾਏ ਗਏ।
ਕਸਬਾ ਭਦੌੜ ਦੇ ਮੁਹੱਲਾ ਜੰਗੀਕਾ ਸਥਿਤ ਡੇਰਾ ਬਾਬਾ ਹਸਤ ਲਾਲ ਜੀ ਵਿਖੇ ਬਾਬਾ ਜੀ ਦੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਸਮਾਗਮ ਬੜੀ ਸ਼ਰਧਾ ਅਤੇ ਭਾਵਨਾ ਨਾਲ ਕਰਵਾਏ ਗਏ।
ਬੀਤੇ ਦਿਨੀ ਪੰਜਾਬ ਵਿੱਚ ਵੱਖ ਵੱਖ ਥਾਵਾਂ ਤੇ ਹੋਈ ਗੜ੍ਹੇਮਾਰੀ ਕਾਰਨ ਪੰਜਾਬ ਵਿੱਚ ਦੁਬਾਰਾ ਸੀਤ ਲਹਿਰ ਸ਼ੁਰੂ ਹੋ ਗਈ ਹੈ, ਇਸੇ ਤਰ੍ਹਾਂ ਹੀ ਕਸਬਾ ਭਦੌੜ ਵਿਖੇ ਵੀ ਲੋਕਾਂ ਵੱਲੋਂ ਸਵੈਟਰ ,ਕੋਟੀਆਂ, ਜੈਕੇਟਾਂ ਲੋਈਆਂ ਆਦਿ ਗਰਮ ਕੱਪੜੇ ਦੁਬਾਰਾ ਕੱਢ ਕੇ ਵਰਤਨੇ ਸ਼ੁਰੂ ਕਰ ਦਿੱਤੇ ਗਏ
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਹੁਣ ਜੰਗੀ ਪੱਧਰ ’ਤੇ ਤੇਜ਼ ਹੋ ਗਈ ਹੈ।
ਸੂਬਾ ਪੱਧਰੀ ਸੱਦੇ ਅਨੁਸਾਰ ਅੱਜ ਬਰਨਾਲਾ ਜ਼ਿਲੇ ਦੀਆਂ ਸਮੂਹ ਅਧਿਆਪਕ ਜੱਥੇਬੰਦੀਆਂ ਵੱਲੋਂ ਡੀ ਸੀ ਕੰਪਲੈਕਸ ਵਿੱਚ ਰੈਲੀ ਕਰਨ ਉਪਰੰਤ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਅੱਗੇ ਪੰਜਾਬ ਦੇ ਅਧਿਆਪਕਾਂ ਉੱਪਰ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੇ ਵਿਰੋਧ
ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਤੀਕਸ਼ਣ ਸੂਦ ਨੇ ਕਿਹਾ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਵਾਅਦੇ ਅਤੇ ਗਾਰੰਟੀਆਂ ਦੇ ਇੰਨੇ ਸਬਜ਼ਬਾਗ ਦਿਖਾਏ ਕਿ ਲੋਕਾਂ ਨੂੰ ਲੱਗਣ ਲੱਗ ਪਿਆ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ਨਾਲ ਪੰਜਾਬ ਤਰੱਕੀ ਦੇ ਸਿਖਰ ‘ਤੇ ਪਹੁੰਚ ਜਾਵੇਗਾ।
ਬਰਨਾਲਾ ਸ਼ਹਿਰ ਦੇ ਕਾਲਾ ਮਹਿਰ ਸਟੇਡੀਅਮ ਦੇ ਕੋਲ ਇਕ ਮੋਟਰ ਵਾਲੇ ਕਮਰੇ ’ਚੋਂ 12 ਸਾਲਾ ਬੱਚੇ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ।
ਥਾਣਾ ਤਪਾ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਭੁੱਕੀ ਚੂਰਾ ਪੋਸਤ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਭੁੱਕੀ ਪੋਸਤ ਸਣੇ ਗ੍ਰਿਫਤਾਰ ਕਰਕੇ ਸਫਲਤਾ ਹਾਸਿਲ ਕੀਤੀ ਹੈ। ਥਾਣਾ ਤਪਾ ਦੇ ਇੰਚਾਰਜ ਸ਼ਰੀਫ਼ ਖਾਂ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ‘ਚ ਜਦ ਏਐਸਆਈ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਤਾਜੋਕੇ-ਕੈਂਚੀਆਂ ਤਪਾ ਇਲਾਕੇ ’ਚ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ।
ਬਰਨਾਲਾ ਬਿਊਰੋ 16 ਮਾਰਚ ਬਰਨਾਲਾ ਦੇ ਨਿਵਾਸੀ ਸਵਰਗੀ ਸ੍ਰੀ ਰਮੇਸ਼ ਕੁਮਾਰ ਜੀ ਦੀ ਪਹਿਲੀ ਬਰਸੀ ਦੇ ਸਬੰਧ ਵਿੱਚ ਗੋਇਲ ਪਰਿਵਾਰ ਵੱਲੋਂ ਉਨ੍ਹਾਂ ਦੀ ਪਾਵਨ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਤਹਿਤ ਆਉਂਦੀ 17 ਮਾਰਚ 2026 ਨੂੰ ਧਨੌਲਾ ਰੋਡ ‘ਤੇ ਸਥਿਤ ਵਰਿੰਦਾ ਐਨਕਲੇਵ ਵਿਖੇ ਸੁੰਦਰਕਾਂਡ ਪਾਠ ਅਤੇ ਭਜਨ … Read more
ਬਰਨਾਲਾ ਬਿਊਰੋ 14 ਮਾਰਚ : ਪਿੰਡ ਕਾਲੇਕੇ ਨੇੜੇ ਪੈਟਰੋਲ ਪੰਪ ਕੋਲ ਇਕ ਅਣਪਛਾਤੇ ਟਰੈਕਟਰ-ਟਰਾਲੀ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਚਾਲਕ ਗੰਭੀਰ ਰੂਪ ’ਚ ਜਖਮੀ ਹੋ ਗਿਆ। ਇਸ ਸਬੰਧੀ ਸੜਕ ਸੁਰੱਖਿਆ ਟੀਮ ਦੇ ਇੰਚਾਰਜ ਏਐਸਆਈ ਅਮਰੀਕ ਸਿੰਘ ਨੇ ਦੱਸਿਆ ਕਿ ਰਾਤ ਕਰੀਬ 9 ਵਜੇ ਕੰਟਰੋਲ ਰੂਮ ਤੋਂ ਸੂਚਨਾ ਪ੍ਰਾਪਤ ਹੋਈ ਸੀ ਕਿ ਪਿੰਡ … Read more
ਸੀਚੇਵਾਲ ਤੇ ਮੇਅਰ ਨੇ ਬੁੱਢੇ ਦਰਿਆ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਨੂੰ ਦਿੱਤੀ ਚੇਤਾਵਨੀ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ: ਰਾਜ ਸਭਾ ਮੈਂਬਰ ਸੰਤ ਸੀਚੇਵਾਲ, ਮੇਅਰ ਇੰਦਰਜੀਤ ਕੌਰ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼; ਸਬੰਧਤ ਅਧਿਕਾਰੀਆਂ ਨੂੰ ਬਣਾਇਆ ਜਾਵੇ ਜਵਾਬਦੇਹ ਲੁਧਿਆਣਾ, 14 ਮਾਰਚ: ਬੁੱਢੇ ਦਰਿਆ ਵਿੱਚ ਗੋਬਰ ਜਾਂ ਅਣਸੋਧਿਆ ਉਦਯੋਗਿਕ ਪਾਣੀ ਸੁੱਟਣ … Read more