Home » ਪ੍ਰਮੁੱਖ ਖ਼ਬਰਾਂ » ਐੱਸ. ਜੀ. ਐੱਨ. ਇੰਟਰਨੈਸ਼ਨਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਪੰਜਾਬੀ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਆਇਆ।

ਐੱਸ. ਜੀ. ਐੱਨ. ਇੰਟਰਨੈਸ਼ਨਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਪੰਜਾਬੀ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਆਇਆ।

ਐੱਸ. ਜੀ. ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਵਿਸਾਖੀ ਮੇਲਾ ਮਨਾਇਆ ਗਿਆ। ਜਿਸ ਵਿੱਚ ਬੱਚਿਆਂ ਨੇ ਆਪਣੀ ਵੱਖ- ਵੱਖ ਪੇਸ਼ਕਾਰੀਆਂ ਰਾਹੀ ਹਾਜ਼ਰੀਨ ਨੂੰ ਵਿਰਸੇ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ।           ਪ੍ਰਿੰਸੀਪਲ ਮੱਖਣ ਸਿੰਘ ਅਤੇ ਕੁਲਜੀਤ ਸਿੰਘ ਨੇ ਦੱਸਿਆ
ਕੈਪਸ਼ਨ - ਐੱਸ. ਜੀ. ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਆਪਣੀ ਇੱਕ ਪੇਸ਼ਕਾਰੀ ਦੌਰਾਨ ਨੰਨ੍ਹੇ ਬੱਚੇ।
[responsivevoice_button voice="Hindi Male"]

 ਬਰਨਾਲਾ ਬਿਊਰੋ 15 ਅਪਰੈਲ।

    ਐੱਸ. ਜੀ. ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਵਿਸਾਖੀ ਮੇਲਾ ਮਨਾਇਆ ਗਿਆ। ਜਿਸ ਵਿੱਚ ਬੱਚਿਆਂ ਨੇ ਆਪਣੀ ਵੱਖ- ਵੱਖ ਪੇਸ਼ਕਾਰੀਆਂ ਰਾਹੀ ਹਾਜ਼ਰੀਨ ਨੂੰ ਵਿਰਸੇ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ।

ਕੈਪਸ਼ਨ - ਐੱਸ. ਜੀ. ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਆਪਣੀ ਇੱਕ ਪੇਸ਼ਕਾਰੀ ਦੌਰਾਨ ਨੰਨ੍ਹੇ ਬੱਚੇ।
ਕੈਪਸ਼ਨ – ਐੱਸ. ਜੀ. ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਆਪਣੀ ਇੱਕ ਪੇਸ਼ਕਾਰੀ ਦੌਰਾਨ ਨੰਨ੍ਹੇ ਬੱਚੇ।

          ਪ੍ਰਿੰਸੀਪਲ ਮੱਖਣ ਸਿੰਘ ਅਤੇ ਕੁਲਜੀਤ ਸਿੰਘ ਨੇ ਦੱਸਿਆ ਕਿ ਇਸ ਮੇਲੇ ਦੌਰਾਨ ਬੱਚਿਆਂ ਵੱਲੋਂ ਗੱਡਾ, ਮਧਾਣੀਆਂ, ਚਰਖੇ, ਫੁਲਕਾਰੀਆਂ, ਲਾਲਟੈਣ, ਹਲ ਪੰਜਾਲੀ ਆਦਿ ਪੁਰਾਤਨ ਵਸਤਾਂ ਨੂੰ ਸ਼ਿੰਗਾਰ ਬਣਾਇਆ ਗਿਆ ਸੀ। ਇਸ ਤੋਂ ਇਲਾਵਾ ਭੰਗੜਾ, ਗਿੱਧਾ ਅਤੇ ਕੋਰਿਓਗ੍ਰਾਫ਼ੀਆਂ ਆਦਿ ਮਨਮੋਹਕ ਪੇਸ਼ਕਾਰੀਆਂ ਨਾਲ ਖੂਬ ਮਨੋਰੰਜਨ ਕੀਤਾ।

ਕੈਪਸ਼ਨ - ਐੱਸ. ਜੀ. ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਆਪਣੀ ਇੱਕ ਪੇਸ਼ਕਾਰੀ ਦੌਰਾਨ ਨੰਨ੍ਹੇ ਬੱਚੇ।
ਕੈਪਸ਼ਨ – ਐੱਸ. ਜੀ. ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਆਪਣੀ ਇੱਕ ਪੇਸ਼ਕਾਰੀ ਦੌਰਾਨ ਨੰਨ੍ਹੇ ਬੱਚੇ।

ਬੱਚਿਆਂ ਨੂੰ ਸਕੂਲ ਸਟਾਫ਼ ਵੱਲੋਂ ਬੱਚਿਆਂ ਨੂੰ ਵਿਸਾਖੀ ਦੇ ਤਿਉਹਾਰ ਬਾਰੇ ਜਾਣਕਾਰੀ ਦਿੱਤੀ। ਪ੍ਰਿੰ. ਮੱਖਣ ਸਿੰਘ ਨੇ ਕਿਹਾ ਕਿ ਸਾਡੀ ਕੌਮ ਦਾ ਇਤਿਹਾਸ ਸ਼ਾਨਮੱਤਾ ਹੈ, ਇਸ ਲਈ ਸਾਨੂੰ ਆਪਣੇ ਅਤੀਤ ਨਾਲ ਜੁੜੇ ਰਹਿਣਾ ਚਾਹੀਦਾ ਹੈ।   ਉਨ੍ਹਾਂ ਇਹ ਵੀ ਕਿਹਾ ਕਿ ਅਜੋਕੀ ਪੀੜ੍ਹੀ ਨੂੰ ਪੁਰਾਤਨ ਸੱਭਿਆਚਾਰ ਤੋਂ ਸਿੱਖ ਕੇ ਹੱਥੀਂ ਕਿਰਤ ਕਰਨ ਦੇ ਨਾਲ ਨਾਲ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਇਸ ਮੌਕੇ ਸਮੂਹ ਸਟਾਫ਼  ਤੋਂ ਇਲਾਵਾ ਸਮੁੱਚੀ ਮੈਨੇਜ਼ਮੈਂਟ ਵੀ ਹਾਜ਼ਰ ਸੀ।

ਕੈਪਸ਼ਨ – ਐੱਸ. ਜੀ. ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਆਪਣੀ ਇੱਕ ਪੇਸ਼ਕਾਰੀ ਦੌਰਾਨ ਨੰਨ੍ਹੇ ਬੱਚੇ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ   ਬਰਨਾਲਾ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ਦੇ ਤਰਕਸ਼ੀਲ ਚੌਂਕ ਤੋਂ ਸੰਘੇੜਾ ਬਾਈਪਾਸ ਅਤੇ ਪੱਤੀ ਸੇਖਵਾਂ ਚੌਂਕ

0 0 votes
Article Rating
Subscribe
Notify of
guest
0 Comments
Oldest
Newest Most Voted