Home » ਪ੍ਰਮੁੱਖ ਖ਼ਬਰਾਂ » ਤਿੰਨ ਦਿਨਾਂ ਬਨਾਉਟੀ ਸਹਾਇਕ ਉਪਕਰਨ ਵੰਡ ਕੈਂਪ ਸਮਾਪਤ: 400 ਤੋਂ ਵੱਧ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੇ ਲਿਆ ਲਾਭ

ਤਿੰਨ ਦਿਨਾਂ ਬਨਾਉਟੀ ਸਹਾਇਕ ਉਪਕਰਨ ਵੰਡ ਕੈਂਪ ਸਮਾਪਤ: 400 ਤੋਂ ਵੱਧ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੇ ਲਿਆ ਲਾਭ

           ਡੀਸੀ ਕਮ ਪ੍ਰਧਾਨ ਇੰਡੀਅਨ ਰੈਡ ਕਰਾਸ ਸੋਸਾਇਟੀ ਬਰਨਾਲਾ ਹਰਪ੍ਰੀਤ ਆਈਏਐਸ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ’ਚ ਲੋੜਵੰਦਾਂ ਨੂੰ ਬਣਾਉਟੀ ਅੰਗ ਮੁਹੱਈਆ ਕਰਾਉਣ ਲਈ ਤਿੰਨ ਰੋਜ਼ਾ ਅਸੈਸਮੈਂਟ ਵੰਡ ਕੈਂਪ ਬੀਬੀ ਪ੍ਰਧਾਨ ਕੌਰ ਗੁਰਦੁਆਰਾ ਸਾਹਿਬ ਵਿਖੇ ਲਾਇਆ ਗਿਆ।
[responsivevoice_button voice="Hindi Male"]

ਬਰਨਾਲਾ ਬਿਊਰੋ 23 ਮਾਰਚ:

ਡੀਸੀ ਕਮ ਪ੍ਰਧਾਨ ਇੰਡੀਅਨ ਰੈਡ ਕਰਾਸ ਸੋਸਾਇਟੀ ਬਰਨਾਲਾ ਹਰਪ੍ਰੀਤ ਆਈਏਐਸ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ’ਚ ਲੋੜਵੰਦਾਂ ਨੂੰ ਬਣਾਉਟੀ ਅੰਗ ਮੁਹੱਈਆ ਕਰਾਉਣ ਲਈ ਤਿੰਨ ਰੋਜ਼ਾ ਅਸੈਸਮੈਂਟ ਵੰਡ ਕੈਂਪ ਬੀਬੀ ਪ੍ਰਧਾਨ ਕੌਰ ਗੁਰਦੁਆਰਾ ਸਾਹਿਬ ਵਿਖੇ ਲਾਇਆ ਗਿਆ। ਜਿਸ ’ਚ 400 ਤੋਂ ਵੱਧ ਲੋੜਵੰਦਾਂ ਨੇ ਲਾਭ ਲਿਆ। ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸਵਰਨ ਸਿੰਘ ਨੇ ਦੱਸਿਆ ਕਿ ਇਸ ਮੌਕੇ 416 ਵਿਅਕਤੀਆਂ ਨੂੰ ਮੁਫ਼ਤ ਸਹਾਇਕ ਉਪਕਰਨ/ ਬਨਾਉਟੀ ਅੰਗ ਮੁਹਈਆ ਕਰਾਏ ਗਏ। ਇਸ ਮੌਕੇ 39 ਵਿਅਕਤੀਆਂ ਨੂੰ ਬਨਾਉਟੀ ਅੰਗ, 29 ਨੂੰ ਕੈਲੀਪਰ, 67 ਨੂੰ ਟ੍ਰਾਈ ਸਾਈਕਲ, 95 ਨੂੰ ਵ੍ਹੀਲ ਚੇਅਰ, 24 ਨੂੰ ਬੈਸਾਖ਼ੀਆਂ, 202 ਨੂੰ ਸੁਣਨ ਵਾਲੀਆਂ ਮਸ਼ੀਨਾਂ ਦਿੱਤੀਆਂ ਗਈਆਂ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਸਿਵਲ ਡਿਫੈਂਸ ਵਲੰਟੀਅਰ ਆਫ਼ਤ ਦੀ ਸਥਿਤੀ ’ਚ ਨਿਭਾਉਂਦੇ ਹਨ ਮੋਹਰੀ ਭੂਮਿਕਾ: ਕਮਾਂਡੈਂਟ ਬਲਜਿੰਦਰ ਸਿੰਘ ਡੀਆਈਜੀ

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 8 6 7
Users Today : 7
Users Yesterday : 26
Users Last 7 days : 232

ਰਾਸ਼ੀਫਲ