Home » ਪ੍ਰਮੁੱਖ ਖ਼ਬਰਾਂ » ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਸੰਘਰਸ਼ਸ਼ੀਲ ਮੁਲਾਜ਼ਮਾਂ ਨੂੰ ‘ਰਾਜ ਵਿਰੋਧੀ’ ਕਹਿਣ ‘ਤੇ ਭੜਕੀਆਂ ਵੱਖ-ਵੱਖ ਜਥੇਬੰਦੀਆਂ, ਜਨਤਕ ਤੌਰ ‘ਤੇ ਮੁਆਫ਼ੀ ਮੰਗਣ ਦੀ ਕੀਤੀ ਮੰਗ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਸੰਘਰਸ਼ਸ਼ੀਲ ਮੁਲਾਜ਼ਮਾਂ ਨੂੰ ‘ਰਾਜ ਵਿਰੋਧੀ’ ਕਹਿਣ ‘ਤੇ ਭੜਕੀਆਂ ਵੱਖ-ਵੱਖ ਜਥੇਬੰਦੀਆਂ, ਜਨਤਕ ਤੌਰ ‘ਤੇ ਮੁਆਫ਼ੀ ਮੰਗਣ ਦੀ ਕੀਤੀ ਮੰਗ

    ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਹਰੇਕ ਵਿੱਤ ਮੰਤਰੀ ਵੱਲੋਂ ਹਰ ਸਾਲ ਆਪਣੇ ਬਜਟ ਭਾਸ਼ਣ ਵਿੱਚ ਮੁਲਾਜ਼ਮਾਂ ਨੂੰ ਸਰਕਾਰੀ ਮਸ਼ੀਨਰੀ ਦੀ ਰੀੜ੍ਹ ਦੀ ਹੱਡੀ
ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਸੰਘਰਸ਼ਸ਼ੀਲ ਮੁਲਾਜ਼ਮਾਂ ਨੂੰ 'ਰਾਜ ਵਿਰੋਧੀ' ਕਹਿਣ 'ਤੇ ਭੜਕੀਆਂ ਵੱਖ-ਵੱਖ ਜਥੇਬੰਦੀਆਂ, ਜਨਤਕ ਤੌਰ 'ਤੇ ਮੁਆਫ਼ੀ ਮੰਗਣ ਦੀ ਕੀਤੀ ਮੰਗ
[responsivevoice_button voice="Hindi Male"]

ਬਰਨਾਲਾ ਬਿਊਰੋ

            ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਹਰੇਕ ਵਿੱਤ ਮੰਤਰੀ ਵੱਲੋਂ ਹਰ ਸਾਲ ਆਪਣੇ ਬਜਟ ਭਾਸ਼ਣ ਵਿੱਚ ਮੁਲਾਜ਼ਮਾਂ ਨੂੰ ਸਰਕਾਰੀ ਮਸ਼ੀਨਰੀ ਦੀ ਰੀੜ੍ਹ ਦੀ ਹੱਡੀ ਵਰਗੇ ਸ਼ਬਦਾਂ ਨਾਲ ਨਿਵਾਜਿਆ ਜਾਂਦਾ ਹੈ ਅਤੇ ਇਹ ਅਸਲ ਸੱਚਾਈ ਵੀ ਹੈ  ਵਿੱਤ ਮੰਤਰੀ ਹਰਪਾਲ ਚੀਮਾ ਨੇ ਸੰਘਰਸ਼ਸ਼ੀਲ ਮੁਲਾਜ਼ਮਾਂ ਨੂੰ ਕਿਹਾ ‘ਐਂਟੀ ਸਟੇਟ’; ਵੱਖ ਵੱਖ ਜਥੇਬੰਦੀਆਂ ਵੱਲੋਂ ਸਖਤ ਨਿਖੇਧੀ]। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਹੁਕਮਰਾਨ ਸਰਕਾਰਾਂ ਮੁਲਾਜ਼ਮਾਂ ਨੂੰ ਬਣਦੇ ਹੱਕ ਦੇਣ ਤੋਂ ਮੁਨਕਰ ਹੋ ਜਾਣ ਤਾਂ ਫਿਰ ਮੁਲਾਜ਼ਮਾਂ ਨੂੰ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ਾਂ ਦੇ ਰਾਹ ਅਖਤਿਆਰ ਕਰਨੇ ਪੈਂਦੇ ਹਨ। ਭਗਵੰਤ ਮਾਨ ਸਰਕਾਰ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸਾਢੇ ਚਾਰ ਸਾਲਾਂ ਦੇ ਰਾਜਭਾਗ ਦੌਰਾਨ ਮੁਲਾਜ਼ਮ ਮੰਗਾਂ ਦੀ ਜਿੰਨੀ ਅਣਦੇਖੀ ਕੀਤੀ ਗਈ ਹੈ, ਸ਼ਾਇਦ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਵਾਪਰਿਆ ਹੈ ਵਿੱਤ ਮੰਤਰੀ ਹਰਪਾਲ ਚੀਮਾ ਨੇ ਸੰਘਰਸ਼ਸ਼ੀਲ ਮੁਲਾਜ਼ਮਾਂ ਨੂੰ ਕਿਹਾ ‘ਐਂਟੀ ਸਟੇਟ’; ਵੱਖ ਵੱਖ ਜਥੇਬੰਦੀਆਂ ਵੱਲੋਂ ਸਖਤ ਨਿਖੇਧੀ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਮੁਲਾਜ਼ਮਾਂ ਨੂੰ ਆਪਣੇ ਸੰਘਰਸ਼ਾਂ ਨੂੰ ਤਿੱਖੇ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ  ਵਿੱਤ ਮੰਤਰੀ ਹਰਪਾਲ ਚੀਮਾ ਨੇ ਸੰਘਰਸ਼ਸ਼ੀਲ ਮੁਲਾਜ਼ਮਾਂ ਨੂੰ ਕਿਹਾ ‘ਐਂਟੀ ਸਟੇਟ’; ਵੱਖ ਵੱਖ ਜਥੇਬੰਦੀਆਂ ਵੱਲੋਂ ਸਖਤ ਨਿਖੇਧੀ। ਆਗੂਆਂ ਨੇ ਆਖਿਆ ਕਿ ਇਸ ਗੱਲ ਤੋਂ ਬੁਖਲਾਹਟ ਵਿੱਚ ਆ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਡੀਆ ਵਿੱਚ ਦਿੱਤੇ ਬਿਆਨ ਅਨੁਸਾਰ ਮੁਲਾਜ਼ਮਾਂ ਨੂੰ ‘ਰਾਜ ਵਿਰੋਧੀ’ ਹੋਣ ਦਾ ਜੋ ਖਿਤਾਬ ਦਿੱਤਾ ਹੈ, ਜਥੇਬੰਦੀਆਂ ਦੇ ਆਗੂਆਂ ਨੇ ਵਿੱਤ ਮੰਤਰੀ ਪੰਜਾਬ ਦੇ ਇਸ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਵਿੱਤ ਮੰਤਰੀ ਹਰਪਾਲ ਚੀਮਾ ਨੇ ਸੰਘਰਸ਼ਸ਼ੀਲ ਮੁਲਾਜ਼ਮਾਂ ਨੂੰ ਕਿਹਾ ‘ਐਂਟੀ ਸਟੇਟ’; ਵੱਖ ਵੱਖ ਜਥੇਬੰਦੀਆਂ ਵੱਲੋਂ ਸਖਤ ਨਿਖੇਧੀ]। ਆਗੂਆਂ ਨੇ ਅੱਗੇ ਦੱਸਿਆ ਕਿ ਸਾਲ 2022 ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਹੋਣ ਸਮੇਂ ਇਹ ਹੀ ਹਰਪਾਲ ਸਿੰਘ ਚੀਮਾ ਮੁਲਾਜ਼ਮ ਮੰਗਾਂ ਦੀਆਂ ਤਖ਼ਤੀਆਂ ਫੜ ਕੇ ਮੁਲਾਜ਼ਮਾਂ ਦੇ ਧਰਨਿਆਂ ਵਿੱਚ ਸ਼ਾਮਿਲ ਹੁੰਦੇ ਰਹੇ ਹਨ ਅਤੇ ਹੁਣ ਤਾਕਤ ਦੇ ਨਸ਼ੇ ਵਿੱਚ ਆ ਕੇ ਮੁਲਾਜ਼ਮ ਵਰਗ ਦਾ ਅਕਸ ਲੋਕਾਂ ਵਿੱਚ ਖ਼ਰਾਬ ਕਰਨ ਦੇ ਮਕਸਦ ਨਾਲ ਮੁਲਾਜ਼ਮਾਂ ਪ੍ਰਤੀ ਝੂਠਾ ਪ੍ਰਚਾਰ ਕਰ ਰਹੇ ਹਨ  ਵਿੱਤ ਮੰਤਰੀ ਹਰਪਾਲ ਚੀਮਾ ਨੇ ਸੰਘਰਸ਼ਸ਼ੀਲ ਮੁਲਾਜ਼ਮਾਂ ਨੂੰ ਕਿਹਾ ‘ਐਂਟੀ ਸਟੇਟ’; ਵੱਖ ਵੱਖ ਜਥੇਬੰਦੀਆਂ ਵੱਲੋਂ ਸਖਤ ਨਿਖੇਧੀ]। ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ ਨਾ ਦੇਣ ਦੇ ਮਾਮਲੇ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਦੀਆਂ ਸਾਰੀਆਂ ਝੂਠੀਆਂ ਅਤੇ ਤੱਥਾਂ ਰਹਿਤ ਦਲੀਲਾਂ ਖ਼ਾਰਜ ਕਰਨ ਤੋਂ ਬਾਅਦ ਮਾਨਯੋਗ ਅਦਾਲਤ ਦੇ ਇਕਹਰੇ ਬੈਂਚ ਅਤੇ ਦੋਹਰੇ ਬੈਂਚ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿੱਚ ਦੋ ਇਤਿਹਾਸਿਕ ਫੈਸਲੇ ਦਿੱਤੇ ਜਾਣ ਦਾ ਜ਼ਿਕਰ ਵੀ ਕੀਤਾ  ਵਿੱਤ ਮੰਤਰੀ ਹਰਪਾਲ ਚੀਮਾ ਨੇ ਸੰਘਰਸ਼ਸ਼ੀਲ ਮੁਲਾਜ਼ਮਾਂ ਨੂੰ ਕਿਹਾ ‘ਐਂਟੀ ਸਟੇਟ’; ਵੱਖ ਵੱਖ ਜਥੇਬੰਦੀਆਂ ਵੱਲੋਂ ਸਖਤ ਨਿਖੇਧੀ ਆਗੂਆਂ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੱਤਾ ਦੇ ਹੰਕਾਰ ਵਿੱਚ ਆ ਕੇ ਮੀਡੀਆ ਵਿੱਚ ਮਾਨਯੋਗ ਅਦਾਲਤ ਦੇ ਖ਼ਿਲਾਫ਼ ਟਿੱਪਣੀਆਂ ਕੀਤੀਆਂ ਹਨ, ਜੋ ਕਿ ਸਿੱਧੇ ਤੌਰ ‘ਤੇ ਅਦਾਲਤੀ ਮਾਣਹਾਨੀ ਦਾ ਮਾਮਲਾ ਬਣਦਾ ਹੈ ਵਿੱਤ ਮੰਤਰੀ ਹਰਪਾਲ ਚੀਮਾ ਨੇ ਸੰਘਰਸ਼ਸ਼ੀਲ ਮੁਲਾਜ਼ਮਾਂ ਨੂੰ ਕਿਹਾ ‘ਐਂਟੀ ਸਟੇਟ’; ਵੱਖ ਵੱਖ ਜਥੇਬੰਦੀਆਂ ਵੱਲੋਂ ਸਖਤ ਨਿਖੇਧੀ ਸਮੂਹ ਆਗੂਆਂ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਤੁਰੰਤ ਜਨਤਕ ਤੌਰ ‘ਤੇ ਮੁਆਫ਼ੀ ਮੰਗਣ ਦੀ ਪੁਰਜ਼ੋਰ ਮੰਗ ਕੀਤੀ ਹੈ  ਵਿੱਤ ਮੰਤਰੀ ਹਰਪਾਲ ਚੀਮਾ ਨੇ ਸੰਘਰਸ਼ਸ਼ੀਲ ਮੁਲਾਜ਼ਮਾਂ ਨੂੰ ਕਿਹਾ ‘ਐਂਟੀ ਸਟੇਟ’; ਵੱਖ ਵੱਖ ਜਥੇਬੰਦੀਆਂ ਵੱਲੋਂ ਸਖਤ ਨਿਖੇਧੀ

 ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਜ਼ਿਲ੍ਹਾ ਬਰਨਾਲਾ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ਦੀ ਮਸ਼ਾਲ ਦਾ ਢੋਲ ਦੀ ਥਾਪ ‘ਤੇ ਸ਼ਾਨਦਾਰ ਸਵਾਗਤ: ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਖਿਡਾਰੀਆਂ ਦਾ ਵਧਾਇਆ ਹੌਸਲਾ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 3
Users Today : 12
Users Yesterday : 29
Users Last 7 days : 169

ਰਾਸ਼ੀਫਲ